Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਇੱਕ ਵਾਰ ਫਿਰ ਡਬਲ ਰੋਲ ਨਿਭਾਉਣਗੇ ਸਿਧਾਰਥ

March 09, 2020 09:14 AM

ਸਿਧਾਰਥ ਮਲਹੋਤਰਾ ਨੇ ਇੱਕ ਨਵੀਂ ਫਿਲਮ ਸਾਈਨ ਕੀਤੀ ਹੈ, ਜੋ ਸੱਚੀਆਂ ਘਟਨਾਵਾਂ ਤੋਂ ਪ੍ਰੇਰਿਤ ਹੋਵੇਗੀ। ਇਸ ਫਿਲਮ ਵਿੱਚ ਸਿਧਾਰਥ ਦਾ ਡਬਲ ਰੋਲ ਹੋਵੇਗਾ। ਇਸ ਨੂੰ ਟੀ-ਸੀਰੀਜ਼ ਅਤੇ ਮੁਰਾਦ ਖੇਤਾਨੀ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ ਅਤੇ ਇਸ ਦਾ ਨਿਰਦੇਸ਼ਨ ਵਰਦਾਨ ਕੇਤਕਰ ਕਰਨਗੇ।
ਹਾਲੇ ਫਿਲਮ ਦਾ ਟਾਈਟਲ ਫਾਈਨਲ ਨਹੀਂ ਹੋਇਆ। ਇਹ ਫਿਲਮ ਸਾਲ 2019 ਵਿੱਚ ਰਿਲੀਜ਼ ਹੋਈ ਸੁਪਰਹਿੱਟ ਤਮਿਲ ਫਿਲਮ ‘ਥਾਡਮ’ ਦਾ ਰੀਮੇਕ ਹੋਵੇਗੀ। ਸਿਧਾਰਥ ਵੱਲੋਂ ਟਵਿੱਟਰ 'ਤੇ ਸ਼ੇਅਰ ਕੀਤੀ ਇੱਕ ਫੋਟੋ ਵਿੱਚ ਉਸ ਦੇ ਨਾਲ ਪ੍ਰੋਡਿਊਸਰ ਭੂਸ਼ਣ ਕੁਮਾਰ ਅਤੇ ਮੁਰਾਦ ਖੇਤਾਨੀ ਨਜ਼ਰ ਆ ਰਹੇ ਹਨ। 20 ਨਵੰਬਰ ਨੂੰ ਇਹ ਫਿਲਮ ਰਿਲੀਜ਼ ਹੋਵੇਗੀ। ਫਿਲਮ ਦੀ ਸ਼ੂਟਿੰਗ ਦਿੱਲੀ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਸਿਧਾਰਥ ਫਿਲਮ ‘ਦ ਜੈਂਟਲਮੈਨ’ ਵਿੱਚ ਵੀ ਦੋਹਰੀ ਭੂਮਿਕਾ ਨਿਭਾ ਚੁੱਕੇ ਹਨ। ‘ਥਾਡਮ’ ਇੱਕ ਕਤਲ ਕੇਸ 'ਤੇ ਆਧਾਰਤ ਸੀ, ਜਿਸ ਵਿੱਚ ਭਰਪੂਰ ਐਕਸ਼ਨ ਵੀ ਸੀ। ਇਸ ਫਿਲਮ ਦੇ ਹਿੰਦੀ ਰੀਮੇਕ ਦੇ ਇਲਾਵਾ ਸਿਧਾਰਥ ‘ਸ਼ੇਰਸ਼ਾਹ’ ਵਿੱਚ ਨਜ਼ਰ ਆਉਣਗੇ। ਫਿਲਮ ਵਿੱਚ ਉਹ ਪਰਮਵੀਰ ਚੱਕਰ ਵਿਜੇਤਾ ਕੈਪਟਨ ਵਿਕਰਮ ਬੱਤਰਾ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ