Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਮਹੀਨਾਵਾਰ-ਇਕੱਤਰਤਾ 15 ਮਾਰਚ ਨੂੰ

March 12, 2020 01:00 AM

ਬਰੈਂਪਟਨ, (ਡਾ. ਝੰਡ) - ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਮਹੀਨਾਵਾਰ ਇਕੱਤਰਤਾ 15 ਮਾਰਚ ਦਿਨ ਐਤਵਾਰ ਨੂੰ 2250 ਬੋਵੇਰਡ ਡਰਾਈਵ ਵਿਖੇ ਬੇਸਮੈਂਟ ਹਾਲ ਵਿਚ ਹੋਵੇਗੀ। ਇਸ ਮੀਟਿੰਗ ਵਿਚ ਅੰਤਰ-ਰਾਸ਼ਟਰੀ ਔਰਤ ਦਿਵਸ ਅਤੇ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਕ੍ਰਮਵਾਰ ਕੁਲਜੀਤ ਮਾਨ ਅਤੇ ਬਲਰਾਜ ਚੀਮਾ ਆਪਣੇ ਵਿਚਾਰ ਪੇਸ਼਼ ਕਰਨਗੇ। ਉਪਰੰਤ, ਕਵੀ ਦਰਬਾਰ ਹੋਵੇਗਾ। ਮੀਟਿੰਗ ਵਿਚ ਹਾਜ਼ਰ ਮੈਂਬਰ ਵੀ ਇਸ ਗੱਲਬਾਤ ਵਿਚ ਭਾਗ ਲੈਣਗੇ।
ਸਮੂਹ ਮੈਂਬਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਇਸ ਮੀਟਿੰਗ ਵਿਚ ਹਾਜ਼ਰ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪਰਮਜੀਤ ਢਿੱਲੋਂ ਨੂੰ 519-709-8586 ਜਾਂ ਮਲੂਕ ਸਿੰਘ ਕਾਹਲੋਂ ਨੂੰ 905-497-1216 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ