Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਓਪਨ ਹਾਊਸ ਫੈਸਿਲਿਟੀ ਸਸਪੈਂਡ ਕਰਨ ਦਾ ਫੈਸਲਾ

March 13, 2020 07:39 AM

ਟੋਰਾਂਟੋ, 12 ਮਾਰਚ (ਪੋਸਟ ਬਿਊਰੋ) : ਕੋਰੋਨਾਵਾਇਰਸ (ਕੋਵਿਡ-19) ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਇਜਾਫੇ ਕਾਰਨ ਕਾਉਂਸਲੇਟ (365 ਬਲੂਰ ਸਟਰੀਟ ਈਸਟ, ਟੋਰਾਂਟੋ) ਵਿੱਚ ਓਪਨ ਹਾਊਸ ਫੈਸਿਲਿਟੀ ਨੂੰ ਸਸਪੈਂਡ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਹਾਲ ਦੀ ਘੜੀ ਬਿਨੈਕਰਤਾਵਾਂ ਨੂੰ ਆਪਣੇ ਮੱੁਦੇ ਹੱਲ ਕਰਵਾਉਣ ਲਈ ਈ ਮੇਲ ਫੈਸਿਲਿਟੀ ਦੀ ਵਰਤੋਂ ਕਰਨ ਲਈ ਆਖਿਆ ਜਾਂਦਾ ਹੈ। ਸਬੰਧਤ ਅਧਿਕਾਰੀਆਂ ਦੀਆਂ ਈਮੇਲ ਹੇਠ ਲਿਖੇ ਅਨੁਸਾਰ ਹਨ :
1. ਭਾਰਤੀ ਪਾਸਪੋਰਟ ਸਰੈਂਡਰ ਕਰਨ, ਪੁਲਿਸ ਕਲੀਅਰੈਂਸ, ਵੀਜ਼ਾ ਜਾਂ ਅਟੈਸਟੇਸ਼ਨ ਲਈ ਸ੍ਰੀ ਹੋਤੀ ਲਾਲ, ਕਾਉਂਸਲ (ਸੀਪੀਵੀ) 

cons.toronto@mea.gov.in <mailto:cons.toronto@mea.gov.in>


2. ਪਾਸਪੋਰਟ ਤੇ ਓਸੀਆਈ ਮਾਮਲਿਆਂ ਲਈ ਸ੍ਰੀ ਪੀ. ਕੇ ਮੁੰਜਾਲ ਕਾਉਂਸਲ (ਪਾਸਪੋਰਟ ਐਂਡ ਓਸੀਆਈ) consec.toronto@mea.gov.in <mailto:consec.toronto@mea.gov.in>, oci.toronto@mea.gov.in 
3. ਵੀਜ਼ਾ ਨਾਲ ਸਬੰਧਤ ਮਾਮਲਿਆਂ ਲਈ ਆਰਐਸ ਰਾਵਤ ਵਾਈਸ ਕਾਉਂਸਲ (ਵੀਜ਼ਾ) visa.toronto@mea.gov.in <mailto:visa.toronto@mea.gov.in>
ਜੇ ਕਿਸੇ ਅਧਿਕਾਰੀ ਨਾਲ ਮੁਲਾਕਾਤ ਦੀ ਲੋੜ ਪੈਂਦੀ ਵੀ ਹੈ ਤਾਂ ਸਬੰਧਤ ਅਧਿਕਾਰੀ ਤੋਂ ਅਗਾਊਂ ਅਪੁਆਂਇੰਟਮੈਂਟ ਲਈ ਜਾ ਸਕਦੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ