Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਵਿਦਿਆ ਦੇ ਗੀਤ ਉੱਤੇ ਤੱਬੂ ਦਾ ਡਾਂਸ

March 16, 2020 08:52 AM

ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਅਗਲੀ ਫਿਲਮ ‘ਭੂਲ ਭੁਲੱਈਆਂ 2’ ਦੀ ਕਾਫੀ ਚਰਚਾ ਹੈ। ਅਕਸ਼ੈ ਕੁਮਾਰ ਦੀ ‘ਭੂਲ ਭੁਲੱਈਆਂ’ ਦੀ ਸੀਕਵਲ ਵਜੋਂ ਬਣਾਈ ਜਾ ਰਹੀ ਇਹ ਫਿਲਮ ਇਸੇ ਸਾਲ ਰਿਲੀਜ਼ ਹੋਵੇਗੀ। ਇਸ ਨਾਲ ਜੁੜੀ ਇੱਕ ਖਬਰ ਇਹ ਹੈ ਕਿ ਇਸ ਫਿਲਮ ਵਿੱਚ ‘ਭੂਲ ਭੁਲੱਈਆਂ' ਦੇ ਦੋ ਗੀਤ ‘ਹਰੇ ਰਾਮ ਹਰੇ ਰਾਮ...’ ਅਤੇ ‘ਮੇਰੇ ਢੋਲਨਾ ਸੁਨ...’ ਨੂੰ ਰੀਕ੍ਰਿਏਟ ਕੀਤਾ ਜਾਵੇਗਾ ਅਤੇ ‘ਮੇਰੇ ਢੋਲਨਾ ਸੁਨ...’ ਗੀਤ ਵਿੱਚ ਵਿਦਿਆ ਬਾਲਨ ਦੀ ਜਗ੍ਹਾ ਤੱਬੂ ਲੈ ਸਕਦੀ ਹੈ। ਜਾਣਕਾਰ ਸੂਤਰਾਂ ਅਨੁਸਾਰ ਇਸ ਗੀਤ ਲਈ ਤੱਬੂ ਕਾਫੀ ਉਤਸ਼ਾਹਤ ਹੈ ਅਤੇ ਓਰਿਜ਼ਨਲ ਗੀਤ ਵਾਂਗ ਇਹ ਗੀਤ ਵੀ ਹਿੱਟ ਹੋਵੇਗਾ।
ਉਂਝ ਪਿਛਲੇ ਸਾਲ ਇਹ ਕਨਫਰਮ ਹੋ ਗਿਆ ਸੀ ਕਿ ਤੱਬੂ ਫਿਲਮ ਦਾ ਹਿੱਸਾ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਗੀਤ ਦੀ ਸ਼ੂਟਿੰਗ ਰਾਜਸਥਾਨ ਦੇ ਖੂਬਸੂਰਤ ਸ਼ਹਿਰ ਜੈਪੁਰ ਵਿੱਚ ਹੋਵੇਗੀ, ਜੋ 10 ਦਿਨ ਤੱਕ ਚੱਲ ਸਕਦੀ ਹੈ ਤੇ ਉਸ ਤੋਂ ਬਾਅਦ ਲਖਨਊ ਵਿੱਚ ਵੀ ਸ਼ੂਟਿੰਗ ਹੋਵੇਗੀ। ਫਿਲਮ ਦਾ ਦੂਸਰਾ ਸ਼ਡਿਊਲ ਅਪ੍ਰੈਲ ਦੇ ਵਿਚਕਾਰ ਪੂਰਾ ਕਰ ਲਿਆ ਜਾਵੇਗਾ ਤੇ ਉਸ ਤੋਂ ਬਾਅਦ ਫਿਲਮ ਦੀ ਥੋੜ੍ਹੀ ਸ਼ੂਟਿੰਗ ਮੁੰਬਈ ਵਿੱਚ ਹੋਣੀ ਹੈ। ਫਿਲਮ ਜੁਲਾਈ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ ਅਤੇ ਕਿਆਰਾ-ਕਾਰਤਿਕ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ