Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਕੈਨੇਡਾ

ਬਰੈਂਪਟਨ ਵਿੱਚ ਮੈਰੀਜੁਆਨਾ ਸਟੋਰਜ ਬਾਰੇ ਸਿਟੀ ਕਾਉਂਸਲ ਕਰਾਵੇਗੀ ਸਰਵੇਖਣ

October 31, 2018 09:03 AM

ਬਰੈਂਪਟਨ, 30 ਅਕਤੂਬਰ (ਪੋਸਟ ਬਿਊਰੋ) : ਸਿਟੀ ਆਫ ਬਰੈਂਪਟਨ ਵੱਲੋਂ ਸਥਾਨਕ ਵਾਸੀਆਂ ਤੋਂ ਇਸ ਸਬੰਧ ਵਿੱਚ ਉਨ੍ਹਾਂ ਦੀ ਰਾਇ ਮੰਗੀ ਗਈ ਹੈ ਕਿ ਬਰੈਂਪਟਨ ਵਿੱਚ ਮੈਰੀਜੁਆਨਾ ਸਬੰਧੀ ਰਿਟੇਲ ਸਟੋਰਜ ਨੂੰ ਆਪਰੇਟ ਕੀਤੇ ਜਾਣ ਦੀ ਇਜਾਜਤ ਦਿੱਤੀ ਜਾਵੇ ਜਾਂ ਨਹੀਂ।
ਟੈਲੀਫੋਨ ਉੱਤੇ ਕਰਵਾਏ ਗਏ ਸਰਵੇਖਣ ਤੇ ਆਨਲਾਈਨ ਪਬਲਿਕ ਪੋਲ ਰਾਹੀਂ ਸਿਟੀ ਕਾਉਂਸਲ ਇਸ ਮੁੱਦੇ ਉੱਤੇ ਉਨ੍ਹਾਂ ਦੇ ਵਿਚਾਰ ਜਾਨਣੇ ਚਾਹੁੰਦੀ ਹੈ। ਇਸ ਦੌਰਾਨ ਐਨਵਾਇਰੌਨਿਕਸ ਨਾਂ ਦੀ ਫਰਮ ਨੂੰ ਟੈਲੀਫੋਨ ਸਰਵੇਖਣ ਕਰਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਹ ਸਰਵੇਖਣ ਇਸ ਹਫਤੇ ਦੇ ਅਖੀਰ ਵਿੱਚ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਆਨਲਾਈਨ ਪੋਲ ਵੀ ਸਿਟੀ ਦੀ ਵੈੱਬਸਾਈਟ ਉੱਤੇ ਕਰਵਾਈ ਜਾ ਰਹੀ ਹੈ।
ਇਹ ਪੋਲ 9 ਨਵੰਬਰ,2018 ਨੂੰ ਰਾਤੀਂ 11:59 ਉੱਤੇ ਬੰਦ ਹੋਵੇਗੀ। ਦੋਵਾਂ ਸਰਵੇਖਣਾਂ ਦੇ ਨਤੀਜੇ 5 ਦਸੰਬਰ, 2018 ਨੂੰ ਸਿਟੀ ਕਾਉਂਸਲ ਸਾਹਮਣੇ ਪੇਸ ਕੀਤੇ ਜਾਣਗੇ ਤੇ ਉਸ ਤੋਂ ਬਾਅਦ ਹੀ ਕਾਉਂਸਲ ਇਸ ਸਬੰਧ ਵਿੱਚ ਕੋਈ ਫੈਸਲਾ ਕਰੇਗੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼