Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਅਕਸ਼ੈ ਦੀ 120 ਕਰੋੜੀ ਫਿਲਮ

March 20, 2020 09:39 AM

ਬਾਲੀਵੁੱਡ ਵਿੱਚ ਇਨ੍ਹੀਂ ਦਿਨੀਂ ਚਰਚਾ ਹੈ ਕਿ ਅਕਸ਼ੈ ਕੁਮਾਰ ਨੂੰ ਅਗਲੀ ਫਿਲਮ ਲਈ 120 ਕਰੋੜ ਰੁਪਏ ਮਿਲਣ ਵਾਲੇ ਹਨ। ਉਂਝ ਇਸ ਦੀ ਪੁਸ਼ਟੀ ਨਹੀਂ ਹੋ ਸਕੀ, ਪਰ ਇਸ ਦੀ ਸਟਾਰ ਕਾਸਟ ਦਾ ਐਲਾਨ ਹੋ ਗਿਆ ਹੈ। ‘ਅਤਰੰਗੀ ਰੇ’ ਨਾਂਅ ਦੀ ਇਸ ਫਿਲਮ ਨੂੰ ‘ਜ਼ੀਰੋ’ ਦੇ ਨਿਰਦੇਸ਼ਕ ਆਨੰਦ ਐੱਲ ਰਾਏ ਬਣਾ ਰਹੇ ਹਨ। ਇਸ ਦੀ ਸ਼ੂਟਿੰਗ ਇੱਕ ਮਾਰਚ ਤੋਂ ਸ਼ੁਰੂ ਹੋ ਚੁੱਕੀ ਹੈ। ਫਿਲਮ ਵਿੱਚ ਅਕਸ਼ੈ ਨਾਲ ਹੋਵੇਗਾ ਦੱਖਣ ਭਾਰਤ ਦਾ ਮਸ਼ਹੂਰ ਅਭਿਨੇਤਾ ਧਨੁਸ਼, ਜੋ ਇਸ ਤੋਂ ਪਹਿਲਾਂ ਆਨੰਦ ਐਲ ਰਾਏ ਨਾਲ ਫਿਲਮ ‘ਰਾਂਝਣਾ' ਕਰ ਚੁੱਕਾ ਹੈ। ਇਨ੍ਹਾਂ ਦੋਵਾਂ ਨਾਲ ਹੋਵੇਗੀ ਸਾਰਾ ਅਲੀ ਖਾਨ, ਜੋ ਹੌਲੀ-ਹੌਲੀ ਨਵੇਂ ਜ਼ਮਾਨੇ ਦੀਆਂ ਅਭਿਨੇਤਰੀਆਂ 'ਚ ਆਪਣੀ ਸਥਿਤੀ ਮਜ਼ਬੂਤ ਕਰਦੀ ਜਾ ਰਹੀ ਹੈ।
ਫਿਲਮ ਬਾਰੇ ਉਤਸ਼ਾਹਤ ਅਕਸ਼ੈ ਕੁਮਾਰ ਨੇ ਕਿਹਾ, ‘‘ਮੈਂ ਆਨੰਦ ਨਾਲ ਕੰਮ ਕਰਨ ਬਾਰੇ ਕਾਫੀ ਉਤਸ਼ਾਹਤ ਹਾਂ, ਜਦੋਂ ਉਨ੍ਹਾਂ ਨੇ ਮੈਨੂੰ ਕਹਾਣੀ ਸੁਣਾਈ ਤਾਂ ਮੈਨੂੰ ਹਾਂ ਕਹਿਣ 'ਚ 10 ਮਿੰਟ ਵੀ ਨਹੀਂ ਲੱਗੇ। ਫਿਲਮ ਵਿੱਚ ਮੇਰੇ ਕਿਰਦਾਰ ਲਈ ਭਾਵੇਂ ਜ਼ਿਆਦਾ ਦਿਨਾਂ ਦੀ ਸ਼ੂਟਿੰਗ ਦੀ ਲੋੜ ਨਾ ਹੋਵੇ, ਪਰ ਇਹ ਕਿਰਦਾਰ ਅਜਿਹਾ ਹੈ ਕਿ ਮੇਰਾ ਦਿਲ ਇਸ ਲਈ ਨਾਂਹ ਕਰ ਹੀ ਨਹੀਂ ਸਕਿਆ। ਇਹ ਕਿਰਦਾਰ ਅਜਿਹਾ ਹੈ ਕਿ ਇਹ ਮੈਨੂੰ ਪੂਰੀ ਉਮਰ ਯਾਦ ਰਹਿ ਜਾਣ ਵਾਲਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ