Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਮਰੀਜ਼ਾਂ ਦਾ ਇਲਾਜ ਕਰਦੇ ਹੋਏ ਵਾਇਰਸ ਦੇ ਸੰਪਰਕ 'ਚ ਆਉਣ ਕਾਰਨ ਡਾਕਟਰ ਦੀ ਮੌਤ

March 24, 2020 06:02 PM

ਇਸਲਾਮਾਬਾਦ, 24 ਮਾਰਚ (ਪੋਸਟ ਬਿਊਰੋ): ਕੋਰੋਨਾ ਵਾਇਰਸ ਨੇ ਪੂਰੀ ਦੁਨੀਆ `ਚ ਦਹਿਸ਼ਤ ਮਚਾਈ ਹੋਈ ਹੈ। ਜਿਸ ਤਰੀਕੇ ਨਾਲ ਭਾਰਤ ਕੋਰੋਨਾ ਨਾਲ ਲੜਾਈ ਲੜ ਰਿਹਾ ਹੈ, ਉਸੇ ਤਰ੍ਹਾਂ ਪਾਕਿਸਤਾਨ ਦੇ ਡਾਕਟਰ ਵੀ ਜੰਗੀ ਪੱਧਰ 'ਤੇ ਲੱਗੇ ਹੋਏ ਹਨ। ਇਸ ਦੌਰਾਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ ਖੇਤਰ ਵਿੱਚ 26 ਸਾਲਾ ਡਾਕਟਰ ਦੀ ਮੌਤ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰਦੇ ਹੋਏ ਵਾਇਰਸ ਦੇ ਸੰਪਰਕ 'ਚ ਆਉਣ ਕਾਰਨ ਹੋ ਗਈ ਅਤੇ ਇਹ ਮੁੱਦਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਆਜ਼ ਸ਼ੁੱਕਰਵਾਰ (20 ਮਾਰਚ) ਨੂੰ ਘਰ ਆਇਆ ਸੀ, ਪਰ ਅਗਲੇ ਦਿਨ ਨਹੀਂ ਆ ਸਕਿਆ। ਉਸ ਨੂੰ ਪਹਿਲਾਂ ਮਿਲਟਰੀ ਹਸਪਤਾਲ ਅਤੇ ਫਿਰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਉਸ ਨੂੰ ਵੈਂਟੀਲੇਟਰ 'ਤੇ ਬਿਠਾਇਆ ਗਿਆ ਅਤੇ ਐਤਵਾਰ (22 ਮਾਰਚ) ਨੂੰ ਉਸ ਦੀ ਮੌਤ ਹੋ ਗਈ। ਉਹ ਗਿਲਗਿਤ-ਬਾਲਟਿਸਤਾਨ ਦਾ ਵਸਨੀਕ ਸੀ।
ਪਾਕਿਸਤਾਨ 'ਚ ਇਸ ਵਾਇਰਸ ਨਾਲ ਕਿਸੇ ਡਾਕਟਰ ਦੀ ਮੌਤ ਦਾ ਇਹ ਪਹਿਲਾ ਮਾਮਲਾ ਹੈ। ਓਸਾਮਾ ਰਿਆਜ਼ ਹਾਲ ਹੀ 'ਚ ਇਰਾਨ ਅਤੇ ਇਰਾਕ ਤੋਂ ਵਾਪਸ ਆਏ ਮਰੀਜ਼ਾਂ ਦਾ ਇਲਾਜ ਕਰ ਰਹੇ ਸਨ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਓਸਾਮਾ ਰਿਆਜ਼ ਨੇ ਖੁਦ ਬਣਾਇਆ ਹੈ।
ਇਸ ਵੀਡੀਓ 'ਚ ਓਸਾਮਾ ਰਿਆਜ਼ ਕਹਿ ਰਹੇ ਹਨ, "ਅਸਲਾਮ ਵਾਲੇਕੁਮ। ਅੱਜ ਸਿਹਤ ਚੰਗੀ ਹੈ, ਇਸ ਲਈ ਮੈਂ ਸੋਚਿਆ ਕਿ ਤੁਹਾਨੂੰ ਸਲਾਮ ਕਰਨਾ ਚਾਹੀਦਾ ਹੈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਵਾਇਰਸ ਨੂੰ ਮਜ਼ਾਕ ਨਾ ਸਮਝੋ। ਇਹ ਮਜ਼ਾਕ ਨਹੀਂ ਹੈ।"

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ