Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕੋਰੋਨਾ ਦਾ ਇਲਾਜ: ਭਾਰਤ ਵਿੱਚ ਪਹਿਲੀ ਦੇਸੀ ਕਿੱਟ ਨੂੰ ਮਨਜ਼ੂਰੀ ਮਿਲੀ

March 25, 2020 09:29 AM

* ਇੱਕ ਹਫਤੇ ਵਿੱਚ ਇੱਕ ਕਰੋੜ ਟੈਸਟ ਪਹਿਲਾਂ ਨਾਲੋਂ ਸਸਤੇ ਰੇਟਾਂ ਉੱਤੇ

ਪੁਣੇ, 24 ਮਾਰਚ, (ਪੋਸਟ ਬਿਊਰੋ)- ਇੰਡੀਅਨ ਕੌਂਸਲ ਫਾਰ ਮੈਡੀਕਲ ਰਿਸਰਚ (ਆਈ ਸੀ ਐੱਮ ਆਰ) ਨੇ ਕੋਰੋਨਾ ਵਾਇਰਸ ਟੈਸਟ ਲਈ ਭਾਰਤ ਵਿੱਚ ਬਣਾਈ ਗਈ ਪਹਿਲੀ ਟੈਸਟ ਕਿੱਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੁਣੇ ਵਿਚਲੀ ਫਰਮ ਮਾਈਲੈਬ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਮਾਈਲੈਬ ਨੇ ਇਕ ਹਫਤੇ ਵਿਚ 1 ਲੱਖ ਕਿੱਟਾਂ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਕੰਪਨੀ ਦਾ ਦਾਅਵਾ ਹੈ ਕਿ ਇਕ ਕਿੱਟ ਨਾਲ 100 ਮਰੀਜ਼ਾਂ ਦੀ ਜਾਂਚ ਕੀਤੀ ਜਾ ਸਕਦੀ ਹੈ। ਪੁਣੇ ਦੀ ਇਸ ਲੈਬ ਵਿੱਚ ਹਰ ਹਫ਼ਤੇ 1 ਲੱਖ ਕਿੱਟਾਂ ਬਣਾਈਆਂ ਜਾ ਸਕਦੀਆਂ ਹਨ। ਜਿਹੜੀ ਕਿੱਟ ਮਾਈਲੈਬ ਬਣਾਵੇਗੀ, ਵਿਦੇਸ਼ ਤੋਂ ਆਉਂਦੀ ਕਿੱਟ ਦੇ ਚੌਥਾਈ ਹਿੱਸੇ ਦੀ ਲਾਗਤ ਆਵੇਗੀ। ਮਾਈਲੈਬ ਪੈਥੋਡੈਕਟੈਕਟ ਅਸਲ ਵਿੱਚ ਕੋਰੋਨਾ ਵਾਇਰਸ ਦੇ ਕੁਆਲਿਟੀ ਚੈੱਕ ਵਾਲੀ ਪਹਿਲੀ ਕਿੱਟ ਹੈ, ਜਿਹੜੀ ਵਪਾਰਕ ਤੌਰ ਉੱਤੇ ਮਨਜ਼ੂਰ ਕੀਤੀ ਗਈ ਹੈ। ਇਸ ਨੂੰ ਭਾਰਤ ਦੇ ਕੇਂਦਰੀ ਡਰੱਗ ਸਟੈਂਡਰਡਜ਼ ਕੰਟਰੋਲ ਆਰਗੇਨਾਈਜ਼ੇਸ਼ਨ ਨੇ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਮਾਈਲਾਬ ਇਕੱਲੀ ਭਾਰਤੀ ਕੰਪਨੀ ਹੈ, ਜਿਸ ਨੇ ਆਈ ਸੀ ਐਮ ਆਰ ਦੇ ਮੁਲੰਕਣ ਵਿਚ 100 ਫੀਸਦੀ ਸੈਂਸੇਟਿਵਿਟੀ ਅਤੇ ਸਪੈਸ਼ਲਾਈਜ਼ੇਸ਼ਨ ਹਾਸਲ ਕੀਤੀ ਹੈ।
ਇਸ ਸੰਬੰਧ ਵਿੱਚ ਮਾਈਲੈਬ ਡਿਸਕਵਰੀ ਸਲਿਊਸ਼ਨਜ਼ ਦੇ ਡਾਇਰੈਕਟਰ ਜਨਰਲ ਹਸਮੁਖ ਰਾਵਲ ਨੇ ਦੱਸਿਆ: ‘ਸੀ ਓ ਵੀ ਆਈ ਡੀ-19 ਦੇ ਟੈਸਟ ਲਈ ਇਹ ਕਿੱਟ ਮੇਕ ਇਨ ਇੰਡੀਆ ਦੇ ਅਧੀਨ ਰਾਜ ਅਤੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਰਿਕਾਰਡ ਸਮੇਂ ਵਿੱਚ ਭਾਰਤ ਵਿੱਚ ਬਣਾਈ ਗਈ ਹੈ। ਇਸ ਨੂੰ ਕੇਂਦਰੀ ਫਾਰਮਾਸਿਊਟੀਕਲ ਸਟੈਂਡਰਡਜ਼ ਕੰਟਰੋਲ ਆਰਗੇਨਾਈਜ਼ੇਸ਼ਨ ਦੀ ਮਨਜ਼ੂਰੀ ਮਿਲੀ ਹੈ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼