Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਕੋਰੋਨਾ ਤੋਂ ਬਾਅਦ ਹੰਟਾ ਵਾਇਰਸ ਦੀ ਮਾਰ ਸ਼ੁਰੂ

March 25, 2020 09:31 AM

* ਚੀਨ ਵਿੱਚ ਹੰਟਾ ਨਾਲ ਪਹਿਲੀ ਮੌਤ ਪਿੱਛੋਂ ਹਲਚਲ ਮੱਚੀ

ਬੀਜਿੰਗ, 24 ਮਾਰਚ, (ਪੋਸਟ ਬਿਊਰੋ)- ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ ਸਮੁੱਚੀ ਦੁਨੀਆ ਵਿਚ ਮਹਾਮਾਰੀ ਬਣ ਕੇ ਫੈਲ ਚੁੱਕਾ ਹੈ ਤੇ ਇਸ ਨਾਲ 18000 ਤੋਂ ਵੱਧ ਮੌਤਾਂ ਹੋਈਆਂ ਹਨ। ਇਸ ਦੇ ਬਾਅਦ ਚੀਨ ਦੇ ਹੁਨਾਨ ਰਾਜ ਵਿਚ ਇਕ ਹੋਰ ਖਤਰਨਾਕ ਵਾਇਰਸ ਉੱਠ ਪਿਆ ਹੈ, ਜਿਸ ਨੂੰ ਹੰਟਾ ਵਾਇਰਸ ਕਿਹਾ ਗਿਆ ਹੈ। ਇਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਹੜਾ ਗਵਾਂਢੀ ਰਾਜ ਤੋਂ ਮੁੜੀ ਬੱਸ ਵਿੱਚ ਜਾ ਰਿਹਾ ਸੀ। ਉਸ ਦੀ ਮੌਤ ਬੱਸ ਵਿਚ ਹੀ ਹੋ ਗਈ। ਇਸ ਬੱਸ ਵਿਚ ਮੌਜੂਦ ਹੋਰ ਸਵਾਰੀਆਂ ਦਾ ਵੀ ਟੈਸਟ ਕੀਤਾ ਜਾ ਰਿਹਾ ਹੈ।
ਇਸ ਘਟਨਾ ਦੀ ਆਮ ਲੋਕਾਂ ਨੂੰ ਜਾਣਕਾਰੀ ਮਿਲਦੇ ਸਾਰ ਸੋਸ਼ਲ ਮੀਡੀਆ ਉੱਤੇ ਹਲਚਲ ਮੱਚ ਗਈ। ਲੋਕ ਟਵੀਟ ਕਰ ਕੇ ਡਰ ਪ੍ਰਗਟ ਕਰ ਰਹੇ ਸਨ ਕਿ ਕਿਤੇ ਇਹ ਵੀ ਕੋਰੋਨਾ ਵਾਇਰਸ ਵਾਂਗ ਵੱਡੇ ਪੱਧਰ ਉੱਤੇ ਨਾ ਫੈਲ ਜਾਵੇ। ਇਸ ਦੀ ਜਾਣਕਾਰੀ ਚੀਨ ਦੇ ਸਰਕਾਰੀ ਅਖਬਾਰ ਗਲੋਬਲ ਟਾਈਮਜ਼ ਨੇ ਦਿੱਤੀ ਹੈ। ਡਰੇ ਹੋਏ ਲੋਕ ਕਹਿ ਰਹੇ ਹਨ ਕਿ ਚੀਨ ਵਿਚ ਜ਼ਿੰਦਾ ਜਾਨਵਰਾਂ ਨੂੰ ਖਾਣਾ ਬੰਦ ਕਰਨਾ ਚਾਹੀਦਾ ਹੈ। ਇਸ ਬਾਰੇ ਮਾਹਰਾਂ ਦੀ ਰਾਏ ਹੈ ਕਿ ਇਹ ਕੋਰੋਨਾ ਵਾਇਰਸ ਜਿੰਨਾ ਘਾਤਕ ਨਹੀਂ ਹੈ। ਇਹ ਚੂਹੇ ਆਦਿ ਦੇ ਸੰਪਰਕ ਨਾਲ ਫੈਲਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ