Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਸਿਟੀ ਆਫ ਬਰੈਂਪਟਨ ਨੇ ਸਟੇਟ ਆਫ ਐਮਰਜੰਸੀ ਐਲਾਨੀ

March 25, 2020 06:44 PM
ਫਾਈਲ ਫੋਟੋ

ਬਰੈਂਪਟਨ, 25 ਮਾਰਚ (ਪੋਸਟ ਬਿਊਰੋ) : ਸਿਟੀ ਕਾਉਂਸਲ ਨਾਲ ਗੱਲਬਾਤ ਕਰਨ ਤੋਂ ਬਾਅਦ ਅਤੇ ਸਿਟੀ ਦੀ ਐਮਰਜੰਸੀ ਮੈਨੇਜਮੈਂਟ ਟੀਮ ਦੀਆਂ ਸਿਫਾਰਿਸ਼ਾਂ ਦੇ ਮਦੇਨਜਰ ਮੇਅਰ ਪੈਟ੍ਰਿਕ ਬ੍ਰਾਊਨ ਵਲੋਂ ਬਰੈਂਪਟਨ ਵਿਚ ਸਟੇਟ ਆਫ ਐਮਰਜੰਸੀ ਐਲਾਨ ਦਿਤੀ ਗਈ। ਇਹ ਫੈਸਲਾ ਸਿਟੀ ਦੇ ਐਮਰਜੰਸੀ ਮੈਨੇਜਮੈਂਟ ਪਲੈਨ ਅਨੁਸਾਰ ਹੀ ਕੀਤਾ ਗਿਆ ਹੈ।
ਇਹ ਓਨਟਾਰੀਓ ਪ੍ਰੋਵਿੰਸ ਦਾ ਸਹਿਯੋਗ ਕਰਨ ਅਤੇ ਪੀਲ ਰੀਜਨ ਵਲੋਂ ਕੋਵਿਡ-19 ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸਿਸਾਂ ਲਈ ਅਹਿਮ ਯੋਜਨਾ ਹੈ। ਇਸ ਨਵੇਂ ਐਲਾਨ ਨਾਲ ਸਿਟੀ ਦੀਆਂ ਚਲ ਰਹੀਆਂ ਐਮਰਜੰਸੀ ਰਿਸਪਾਂਸ ਕੋਸਿਸਾਂ ਲਈ ਲਚੀਲਾਪਨ ਹੋਰ ਵਧੇਗਾ ਤੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਰਫਤਾਰ ਵਿਚ ਵੀ ਵਾਧਾ ਹੋਵੇਗਾ।
ਸਿਟੀ ਆਫ ਬਰੈਂਪਟਨ ਵਲੋਂ ਰੋਜਮਰਾ ਦੀ ਜਿੰਦਗੀ ਵਿਚ ਕੰਮ ਆਉਣ ਵਾਲੀਆਂ ਜਰੂਰਹ ਸੇਵਾਵਾਂ, ਜਿਵੇਂ ਕਿ ਟਰਾਂਜਿਟ, ਫਾਇਰ ਤੇ ਐਮਰਜੰਸੀ ਸੇਵਾਵਾਂ, ਬਾਇ-ਲਾਅ ਐਂਡ ਐਨਫੋਰਸਮੈਂਟ ਆਦਿ ਜਾਰੀ ਰਖਣ ਵਿਚ ਮਦਦ ਮਿਲੇਗੀ। ਸਿਟੀ ਵਲੋਂ ਬਰੈਂਪਟਨ ਵਾਸੀਆਂ ਨੂੰ ਪੂਰੀ ਤਰ੍ਹਾਂ ਹਰ ਜਾਣਕਾਰੀ ਮੁਹਈਆ ਕਰਵਾਈ ਜਾ ਰਹੀ ਹੈ ਤੇ ਕੋਵਿਡ-19 ਬਾਰੇ ਸਿਟੀ ਵਲੋਂ ਕੀਤੇ ਜਾ ਰਹੇ ਕੰਮ ਦੀ ਅਪਡੇਟ ਵੀ ਸਥਾਨਕ ਵਾਸੀਆਂ ਨੂੰ ਦਿਤੀ ਜਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ