Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਅੰਤਰਰਾਸ਼ਟਰੀ

ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲਾ, 27 ਲੋਕਾਂ ਦੀ ਮੌਤ

March 25, 2020 07:38 PM

ਕਾਬੁਲ, 25 ਮਾਰਚ (ਪੋਸਟ ਬਿਊਰੋ): ਅਣਪਛਾਤੇ ਅੱਤਵਾਦੀਆਂ ਨੇ ਅੱਜ ਪੁਰਾਣੇ ਕਾਬੁਲ ਸ਼ਹਿਰ ’ਚ ਸਥਿਤ ਇੱਕ ਗੁਰਦੁਆਰਾ ਸਾਹਿਬ ਉੱਤੇ ਅਚਾਨਕ ਹਮਲਾ ਕਰ ਦਿੱਤਾ। ਉਸ ਵੇਲੇ 150 ਤੋਂ ਵੀ ਜ਼ਿਆਦਾ ਸਿੱਖ ਸ਼ਰਧਾਲੂ ਇਸ ਗੁਰੂਘਰ ’ਚ ਮੌਜੂ਼ਦ ਸਨ। ਅੱਤਵਾਦੀ ਹਮਲੇ ਦੀ ਸੂਚਨਾ ਮਿਲਦਿਆਂ ਅਫ਼ਗ਼ਾਨਿਸਤਾਨ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਬਲ ਭੇਜੇ। ਉਨ੍ਹਾਂ ਅੱਤਵਾਦੀਆਂ ਨੂੰ ਘੇਰਾ ਪਾ ਲਿਆ ਹੈ। ਅਫ਼ਗ਼ਾਨਿਸਤਾਨ ਦੇ ਸਿੱਖ ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਬੁਲ ਦੇ ਗੁਰਦੁਆਰਾ ਸਾਹਿਬ ਅੰਦਰ ਮੌਜੂਦ ਇੱਕ ਸਿੱਖ ਸਾਥੀ ਦੀ ਕਾਲ ਆਈ ਹੈ ਤੇ ਉਨ੍ਹਾਂ ਹੀ ਇਸ ਹਮਲੇ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਹੁਣ ਅੱਤਵਾਦੀਆਂ ਦਾ ਖਾਤਮਾ ਕਰਨ ਲਈ ਗੋਲੀਆਂ ਚਲਾ ਰਹੀ ਹੈ।
ਕਿਸੇ ਅੱਤਵਾਦੀ ਜੱਥੇਬੰਦੀ ਨੇ ਹਾਲੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਦੌਰਾਨ ਤਾਲਿਬਾਨ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਟਵੀਟ ਕਰ ਕੇ ਦੱਸਿਆ ਕਿ ਇਸ ਹਮਲੇ ਪਿੱਛੇ ਤਾਲਿਬਾਨ ਦਾ ਹੱਥ ਨਹੀਂ ਹੈ।ਇਸ ਮਹੀਨੇ ਦੇ ਅਰੰਭ ’ਚ ਅਫ਼ਗ਼ਾਨਿਸਤਾਨ ਦੇ ਘੱਟਗਿਣਤੀ ਸ਼ੀਆ ਭਾਈਚਾਰੇ ਦੇ ਇੱਕ ਇਕੱਠ ਉੱਤੇ ਅੱਤਵਾਦੀਆਂ ਨੇ ਹਮਲਾ ਕਰ ਕੇ 32 ਵਿਅਕਤੀਆਂ ਦੀ ਜਾਨ ਲੈ ਲਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ