Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ `ਚ ਬੰਦ ਯਕੀਨੀ ਬਣਾਉਣ ਲਈ ਫ਼ੌਜ ਮਦਦ ਕਰੇਗੀ

March 26, 2020 08:21 AM

ਇਸਲਾਮਾਬਾਦ, 25 ਮਾਰਚ (ਪੋਸਟ ਬਿਊਰੋ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ ਇੱਕ ਹਜ਼ਾਰ ਟੱਪ ਗਈ ਹੈ। ਸਰਕਾਰ ਨੇ ਪੂਰੇ ਮੁਲਕ 'ਚ ਲੌਕਡਾਊਨ ਯਕੀਨੀ ਬਣਾਉਣ ਲਈ ਸਿਵਲ ਪ੍ਰਸ਼ਾਸਨ ਦੀ ਸਾਹਇਤਾ ਵਾਸਤੇ ਫੌਜ ਤਾਇਨਾਤ ਕਰ ਦਿੱਤੀ ਹੈ। ਇਸ ਤੋਂ ਇਲਾਵਾ ਰੇਲਵੇ ਨੇ ਮੁਲਕ ਭਰ 'ਚ ਮੁਸਾਫਰ ਗੱਡੀਆਂ 31 ਮਾਰਚ ਤੱਕ ਮੁਅੱਤਲ ਕਰ ਦਿੱਤੀਆਂ ਹਨ।
ਵਰਨਣ ਯੋਗ ਹੈ ਕਿ ਲਹਿੰਦੇ ਪੰਜਾਬ 'ਚ ਕੱਲ੍ਹ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਹੋਈ ਹੈ ਜਿਸ ਨਾਲ ਮੁਲਕ 'ਚ ਮ੍ਰਿਤਕਾਂ ਦੀ ਗਿਣਤੀ ਵਧ ਕੇ ਸੱਤ ਹੋ ਗਈ ਹੈ। ਸਿੰਧ ਸੂਬੇ 'ਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਅਸਰ ਹੋਇਆ ਅਤੇ ਉਥੇ 394 ਪੀੜਤ ਸਾਹਮਣੇ ਆਏ ਹਨ। ਉਥੋਂ ਦੇ ਸੂਚਨਾ ਮੰਤਰੀ ਨਾਸਿਰ ਸ਼ਾਹ ਨੇ ਚਿਤਾਵਨੀ ਦਿੱਤੀ ਕਿ ਜੇ ਲੋਕ ਘਰਾਂ 'ਚੋਂ ਬਾਹਰ ਨਿਕਲੇ ਤਾਂ ਉਥੇ ਕਰਫਿਊ ਲਾ ਦਿੱਤਾ ਜਾਵੇਗਾ। ਇਸ ਦੌਰਾਨ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕੱਲ੍ਹ ਫਰਾਂਸੀਸੀ ਵਿਦੇਸ਼ ਮੰਤਰੀ ਯਾਂ-ਯਵੇਸ ਲੀ ਦ੍ਰੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਦੋਵੇਂ ਆਗੂਆਂ ਨੇ ਇਸ ਗੱਲ 'ਤੇ ਸਹਿਮਤੀ ਜਤਾਈ ਕਿ ਵਿਕਸਤ ਮੁਲਕ ਪਾਕਿਸਤਾਨ ਵਰਗੇ ਮਾਲੀ ਸੰਕਟ ਨਾਲ ਜੂਝ ਰਹੇ ਮੁਲਕਾਂ ਦੇ ਕਰਜ਼ਿਆਂ 'ਤੇ ਲਕੀਰ ਫੇਰ ਦੇਣ। ਉਨ੍ਹਾਂ ਕੌਮਾਂਤਰੀ ਭਾਈਚਾਰੇ ਨੂੰ ਤਾਲਮੇਲ ਬਣਾ ਕੇ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਕਿਹਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ