Welcome to Canadian Punjabi Post
Follow us on

29

March 2024
 
ਭਾਰਤ

ਕੋਰੋਨਾ ਵਾਇਰਸ ਕਾਰਨ ਚੀਨ ਉੱਤੇ 200 ਖਰਬ ਡਾਲਰ ਦਾ ਕੇਸ ਦਾਇਰ

March 26, 2020 08:26 AM

ਨਵੀਂ ਦਿੱਲੀ, 25 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ‘ਵਿਕਾਸ ਅਤੇ ਨਿਸਤਾਰ ਅਤੇ ਘਟਨਾਵਸ਼ ਜਾ ਹੋਰ' ਦੇ ਤਹਿਤ ਉਸ ਨੂੰ ਜੈਵਿਕ ਹਥਿਆਰ ਵਜੋਂ ਵਰਤਣ ਦੇ ਦੋਸ਼ ਵਿੱਚ ਚੀਨ ਦੇ ਖ਼ਿਲਾਫ਼ ਅੰਤਰਰਾਸ਼ਟਰੀ ਫਰਜ਼ਾਂ ਦੇ ਉਲੰਘਣ ਦੇ ਦੋਸ਼ ਵਿੱਚ ਅਮਰੀਕਾ ਦੇ ਟੈਕਸਾਸ ਦੀ ਜ਼ਿਲ੍ਹਾ ਅਦਾਲਤ ਵਿੱਚ 200 ਖਰਬ ਅਮਰੀਕੀ ਡਾਲਰ ਤੋਂ ਵੱਧ ਦੇ ਹਰਜਾਨੇ ਲਈ ਮੁਕਦਮਾ ਦਾਇਰ ਕੀਤਾ ਗਿਆ ਹੈ, ਜਿਸ ਦੀ ਹਰ ਪਾਸੇ ਚਰਚਾ ਹੈ।
ਪਟਸਿ਼ਨ ਕਰਤਾ ਨੇ ਦੋਸ਼ ਲਾਇਆ ਕਿ ਇਸ ਗੱਲ ਦੇ ਸੰਕੇਤ ਹੈ ਕਿ ਕੋਰੋਨਾ ਵਾਇਰਸ ਨੂੰ ਵੁਹਾਨ ਸ਼ਹਿਰ ਵਿਚਲੇ ਵੁਹਾਨ ਇੰਸਟੀਚੂਟ ਆਫ ਵਾਇਰੋਲਾਜੀ ਤੋਂ ਲਾਪਰਵਾਹੀ ਨਾਲ ਜਾਰੀ ਕੀਤਾ ਗਿਆ ਸੀ ਜਿਸ ਨੇ ਇੱਕ ‘ਜੈਵਿਕ ਹਥਿਆਰ' ਦੇ ਰੂਪ ਵਿੱਚ ਅਮਰੀਕਾ ਦੇ ਨਾਗਰਿਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪੀਪੁਲਸ ਰਿਪਬਿਲਕ ਆਫ ਚਾਈਨਾ, ਉਸ ਦੀਆਂ ਏਜੰਸੀਆਂ ਅਤੇ ਅਫਸਰਾਂ ਨੇ ਕੋਰੋਨਾ ਵਾਇਰਸ ਨੂੰ ਜੈਵਿਕ ਹਥਿਆਰ ਵਜੋਂ ਵਰਤਦੇ ਹੋਏ ਅੰਤਰਰਾਸ਼ਟਰੀ ਸੰਧੀਆਂ ਦਾ ਉਲੰਘਣ ਕੀਤਾ ਹੈ। ਉਸ ਨਾਲ ਹੋਏ ਨੁਕਸਾਨ ਅਤੇ ਸਮਾਨ ਰਾਹਤ ਦੇ ਲਈ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ