Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਆਸਟੇ੍ਰਲੀਆ ਸਰਕਾਰ ਕੋਰੋਨਾ ਕਰਕੇ ਫਸੇ ਕੱਚੇ ਵੀਜ਼ਾ ਧਾਰਕਾਂ ਦੀ ਮਦਦ ਕਰੇਗੀ

March 27, 2020 08:16 AM

ਮੈਲਬੌਰਨ, 26 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਕਾਰਨ ਜੋ ਲੋਕ ਅਸਥਾਈ ਵੀਜ਼ਿਆਂ ਵਾਲੇ ਹਨ ਅਤੇ ਇਥੇ ਫਸ ਚੁੱਕੇ ਹਨ, ਆਸਟ੍ਰੇਲੀਆ ਦੀ ਸਰਕਾਰ ਉਨ੍ਹਾਂ ਦੀ ਵਿੱਤੀ ਤੰਗੀ ਬਾਰੇ ਸੋਚ ਕਰ ਰਹੀ ਹੈ ਕਿ ਇਸ ਤਰ੍ਹਾਂ ਉਨ੍ਹਾਂ ਲੋਕਾਂ ਦੀ ਵੀ ਮਦਦ ਕੀਤੀ ਜਾਵੇ। ਇਹ ਮਹਾਂਮਾਰੀ ਸਮੇਂ ਇਥੇ ਫਸੇ ਆਰਜ਼ੀ ਪ੍ਰਵਾਸੀਆਂ ਲਈ ਵਿਸ਼ੇਸ਼ ਭਲਾਈ ਭੁਗਤਾਨ 'ਤੇ ਵਿਚਾਰ ਕੀਤੀ ਜਾ ਰਹੀ ਹੈ। ਸਮਾਜਿਕ ਸੇਵਾਵਾਂ ਮੰਤਰੀ ਐਨੀ ਰੁਸਟਨ ਨੇ ਪੁਸ਼ਟੀ ਕੀਤੀ ਹੈ ਕਿ ਸਰਕਾਰ ਇਹ ਤੈਅ ਕਰਨ ਲਈ ਸੋਚ ਰਹੀ ਕਿ ਇਨ੍ਹਾਂ ਵੀਜ਼ਾ ਧਾਰਕਾਂ ਦੀ ਮਦਦ ਲਈ ਕਿਹੜੇ ਬਦਲ ਹਨ।
ਐਨੀ ਰੁਸਟਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਜਾ ਚੁੱਕੀਆਂ ਹਨ ਅਤੇ ਪ੍ਰਹੁਣਾਚਾਰੀ ਅਤੇ ਸੈਰ ਸਪਾਟਾ ਵਿਭਾਗ ਬੰਦ ਹੋ ਚੁੱਕਾ ਹੈ। ਫਿਰ ਵੀ ਉਹ ਕੁਝ ਕਰਨਗੇ। ਇਥੇ ਅੰਦਾਜ਼ਨ 15 ਲੱਖ ਲੋਕ ਸਰਕਾਰੀ ਸੇਵਾਵਾਂ ਤੋਂ ਬਿਨਾਂ ਅਸਥਾਈ ਵੀਜ਼ੇ 'ਤੇ ਹਨ। ਉਨ੍ਹਾਂ ਦੱਸਿਆ ਕਿ ਉਹ ਆਪਣੇ ਢੰਗ ਨਾਲ ਕੰਮ ਕਰਦੇ ਹਨ ਕਿ ਕਿਸ ਤਰ੍ਹਾਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਜਾਵੇ। ਆਸਟੇ੍ਰਲੀਆ ਦੇ ਪ੍ਰਵਾਸੀ ਕੌਂਸਲ ਦੀ ਸੀ ਈ ਓ ਨੇ ਕਿਹਾ ਕਿ ਇਸ ਸਮੇਂ ਅਸਥਾਈ ਵੀਜ਼ਾ ਵਾਲੇ ਲੋਕਾਂ ਨੂੰ ਵਧੇਰੇ ਸੁਰੱਖਿਆ ਦੇਣ ਦੀ ਲੋੜ ਹੈ। ਉਨ੍ਹਾਂ ਲੋਕਾਂ ਲਈ ਮੈਡੀਕਲ ਅਤੇ ਵਿੱਤੀ ਸਹਾਇਤਾ ਦੀ ਦੇਣੀ ਚਾਹੀਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ