Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸਪਰੇਆਂ ਨਾ ਮਿਲਣ ਕਾਰਨ ਕੋਰੋਨਾ ਤੇ ਕਰਫਿਊ ਹੇਠ ਕਿਸਾਨੀ ਵੀ ਸੰਕਟ ਵਿੱਚ ਆਉਣ ਲੱਗੀ

March 27, 2020 08:21 AM

ਅਬੋਹਰ, 26 ਮਾਰਚ (ਪੋਸਟ ਬਿਊਰੋ)- ਜਦੋਂ ਸਾਰੀ ਦੁਨੀਆ ਵਿੱਚ ਮਨੁੱਖਤਾ ਲਈ ਕੋਰੋਨਾ ਵਾਇਰਸ ਵੱਡਾ ਖ਼ਤਰਾ ਪੈਦਾ ਕਰ ਰਿਹਾ ਹੈ, ਓਦੋਂ ਪੰਜਾਬ ਦੀ ਕਿਸਾਨੀ 'ਤੇ ਵੀ ਇਸ ਦਾ ਕਹਿਰ ਮੰਡਲਾਉਣ ਲੱੱਗਿਆ ਹੈ। ਦੇਸ਼ ਵਿੱਚ ਲਾਕਡਾਊਨ ਤੇ ਪੰਜਾਬ 'ਚ ਕਰਫਿਊ ਲੱਗਾ ਹੋਇਆ ਹੈ। ਇਸ ਦੌਰਾਨ ਫ਼ਸਲਾਂ 'ਤੇ ਕਾਲੇ ਤੇਲੇ ਦਾ ਹਮਲਾ ਵੀ ਹੋ ਚੁੱਕਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਚਿੰਤਾ ਹੈ, ਕਿਉਂਕਿ ਕਰਫਿਊ ਦੌਰਾਨ ਕਿਸਾਨ ਖੇਤਾਂ 'ਚ ਜਾ ਕੇ ਸਪਰੇਅ ਨਹੀਂ ਕਰ ਸਕਦਾ ਅਤੇ ਦੂਜੇ ਪਾਸੇ ਦੁਕਾਨਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਸਪਰੇਅ ਨਹੀਂ ਮਿਲ ਰਹੀ।
ਅਜਿਹੇ ਹਾਲਾਤ ਵਿੱਚ ਕਿਸਾਨ ਇਹ ਪੁੱਛਦੇ ਹਨ ਕਿ ਉਹ ਫ਼ਸਲਾਂ ਨੂੰ ਬਚਾਉਣ ਲਈ ਕੀ ਕਰਨ? ਆਉਣ ਵਾਲੇ ਦਿਨਾਂ ਵਿੱਚ ਜੇ ਸਪਰੇਅ ਨਾ ਹੋਈ ਤਾਂ ਕਾਲੇ ਤੇਲੇ ਦਾ ਹਮਲਾ ਵੱਧ ਜਾਵੇਗਾ। ਕਿਸਾਨਾਂ ਨੇ ਦੱਸਿਆ ਕਿ ਇਸ ਸਮੇਂ ਕਣਕ ਅਤੇ ਬਾਗਾਂ 'ਤੇ ਕਾਲੇ ਤੇਲੇ ਦਾ ਹਮਲਾ ਹੋਇਆ ਹੈ। ਜੇ ਇਸ ਨੂੰ ਨਾ ਸਾਂਭਿਆ ਗਿਆ ਤਾਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਵੇਗਾ। ਉਨ੍ਹਾ ਮੰਗ ਕੀਤੀ ਹੈ ਕਿ ਕਿਸਾਨਾਂ ਲਈ ਕੀਟਨਾਸ਼ਕ ਦਾ ਪ੍ਰਬੰਧ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਪਰੇਅ ਕਰਨ ਦੀ ਇਜਾਜ਼ਤ ਵੀ ਦਿੱਤੀ ਜਾਵੇ।
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਇਸ ਬਾਰੇ ਕਈ ਪੱਧਰ 'ਤੇ ਕਿਹਾ ਜਾ ਚੁੱਕਿਆ ਹੈ ਕਿ ਜੇ ਕਿਸੇ ਵੀ ਜਗ੍ਹਾ ਕੈਮੀਕਲ ਦੀ ਲੋੜ ਹੈ ਤਾਂ ਕਿਸਾਨਾਂ ਨੂੰ ਬਿਮਾਰੀਆਂ ਲਈ ਕੀਟਨਾਸ਼ਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸੂਬੇ ਦੇ ਕਿਸੇ ਜ਼ਿਲ੍ਹੇ ਜਾਂ ਖੇਤਰ ਵਿੱਚ ਕਾਲੇ ਤੇਲੇ ਦਾ ਹਮਲਾ ਜਾਂ ਹੋਰ ਬਿਮਾਰੀਆਂ ਦਾ ਹਮਲਾ ਹੋਇਆ ਹੈ ਤਾਂ ਇਸ ਬਾਰੇ ਉਹ ਆਪਣੇ ਜ਼ਿਲ੍ਹੇ ਅਤੇ ਤਹਿਸੀਲ ਦੇ ਖੇਤੀਬਾੜੀ ਅਧਿਕਾਰੀ ਨਾਲ ਤਾਲਮੇਲ ਕਰਕੇ ਸਪਰੇਅ ਕਰ ਸਕਦੇ ਹਨ। ਉਨ੍ਹਾਂ ਨੂੰ ਸਪਰੇਅ ਵੀ ਉਪਲਬੱਧ ਕਰਵਾ ਕੇ ਦਿੱਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ