Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਕਾਬੁਲ ਦੇ ਗੁਰਦੁਆਰੇ `ੱਤੇ ਹਮਲਾ ਮਾਨੁੱਖਤਾ ਵਿਰੋਧੀ ਕਾਰਵਾਈ': ਮੁਸਲਿਮ ਆਗੂ

March 27, 2020 07:11 PM

ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ)- ਟਰਾਈਸਿਟੀ ਦੇ ਮੁਸਲਿਮ ਭਾਈਚਾਰੇ ਦੇ ਆਗੂਆਂ ਵਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਸਾਹਿਬ ਕਾਬੁਲ `ਤੇ ਦਹਿਸ਼ਤਗਰਦਾਂ ਵੱਲੋਂ ਕੀਤੇ ਹਮਲੇ ਦੀ ਸਖਤ ਨਿਖੇਧੀ ਕਰਦੇ ਹੋਏ ਕਿਹਾ ਹੈ ਇਹ ਹਮਲਾ ਅਣਮਾਨੁੱਖੀ ਕਾਰਾ ਹੈ ਅਜਿਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮੁਸਲਿਮ ਭਾਈਚਾਰ ਦੇ ਆਗੂਆਂ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਇਸ ਦੁ਼ਖ ਦੀ ਘੜੀ ਚ ਸਮੁੱਚਾ ਮੁਸਲਿਮ ਭਾਈਚਾਰਾ ਪੀੜਤ ਅਫਗਾਨ ਸਿਖ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ ਅਤੇ ਉਨ੍ਹਾਂ ਨਾਲ ਹਰ ਪੱਖੋਂ ਖੜੇਗਾ। ਮੁਸਲਿਮ ਆਗੂਆਂ ਨੇ ਕਿਹਾ ਰੱਬ ਦੇ ਘਰ ਬੰਦਗੀ ਕਰਨ ਲਈ ਇਕੱਤਰ ਹੋਏ ਸਿੱਖ ਭਾਈਚਾਰੇ ਉੱਤੇ ਗੋਲੀਬਾਰੀ ਕਰਕੇ 27 ਬੇਗੁਨਾਹ ਸਿੱਖਾਂ ਨੂੰ ਮਾਰਨ ਦੀ ਜੋ ਕਾਇਰਤਾ ਭਰੀ ਕਾਰਵਾਈ ਕੀਤੀ ਹੈ ਉਸ ਨਾਲ ਹਰ ਇਨਸਾਨ ਦੇ ਦਿਲ ਨੂੰ ਠੇਸ ਪਹੁੰਚੀ ਹੈ।ਉਨ੍ਹਾਂ ਕਿਹਾ ਹਰ ਕੋਈ ਜਾਣਦਾ ਹੈ ਸਿੱਖ ਕੌਮ ਅਤੇ ਪੰਥ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਜਿਸ ਨੇ ਦੁਨੀਆਂ ਦੇ ਹਰ ਖੇਤਰ ਚ ਕੁਦਰਤੀ ਆਫਤਾਂ ਅਤੇ ਹੋਰ ਮੁਸ਼ਕਲ ਭਰੇ ਸਮਿਆਂ ਮੌਕੇ ਬਿਨ ਭੇਦਭਾਵ ਦੇ ਇਨਸਾਨੀਅਤ ਨੂੰ ਮੁੱਖਕੇ ਲੋੜਵੰਦਾਂ ਦੀ ਮਦਦ ਕੀਤੀ ਹੈ ਅਤੇ ਕਰ ਰਹੇ ਹਨ।ਖਾਲਸਾ ਏਡ ਵਰਗੀਆਂ ਸਮਾਜ ਸੇਵੀ ਸੰਸਥਾ ਅੱਜ ਵੀ ਵਿਸ਼ਵ ਭਰ ਚ ਮਨੁੱਖਤਾਵਾਦੀ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਇਹ ਹਮਲਾ ਸਿੱਖ ਅਤੇ ਮੁ਼ਸਲਿਮ ਭਾਈਚਾਰੇ ਦੀ ਆਪਸੀ ਸਾਂਝ ਨੂੰ ਖਤਮ ਕਰਨ ਦੀ ਕੋਝੀ ਚਾਲ ਹੈ ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ