Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਰਾਜ ਵਿਚ ਕਰਫਿਊ ਦੌਰਾਨ ਔਰਤਾਂ ਨਾਲ ਸਹੀ ਤਰੀਕੇ ਨਾਲ ਪੇਸ਼ ਆਉਣ ਪੁਲਸ ਮੁਲਾਜ਼ਮ:ਮਨੀਸ਼ਾ ਗੁਲਾਟੀ

March 27, 2020 07:21 PM

ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ 23 ਮਾਰਚ ਨੂੰ ਸੂਬੇ ਵਿਚ ਕਰਫਿਊ ਲਗਾ ਦਿੱਤਾ ਗਿਆ ਸੀ ਜੋ ਕਿ ਪੰਜਾਬ ਸਰਕਾਰ ਦਾ ਇਕ ਸਹੀ ਕਦਮ ਸੀ ਪਰ ਇਸ ਕਰਫਿਊ ਦੌਰਾਨ ਪੁਲਸ ਮੁਲਾਜ਼ਮਾਂ ਵਲੋਂ ਔਰਤਾਂ ਨਾਲ ਠੀਕ ਤਰ੍ਹਾਂ ਨਾਲ ਪੇਸ਼ ਨਹੀਂ ਆਇਆ ਜਾ ਰਿਹਾ ਜਿਸ ਸਬੰਧੀ ਸੂਬੇ ਦੇ ਵੱਖ - ਵੱਖ ਥਾਵਾਂ ਤੋਂ ਸੋਸ਼ਲ ਮੀਡਿਆ ਅਤੇ ਟੈਲੀਫੋਨ ਰਾਹੀਂ ਇਹ ਮਾਮਲੇ ਉਨ੍ਹਾਂ ਦੇ ਨੋਟਿਸ ਵਿੱਚ ਆਏ ਹਨ।ਗੁਲਾਟੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਰਾਜ ਮਹਿਲਾ ਕਮਿਸ਼ਨ ਐਕਟ -2001 ਤਹਿਤ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਪੰਜਾਬ ਰਾਜ ਦੇ ਗ੍ਰਹਿ ਸਕੱਤਰ, ਪੁਲਸ ਮੁਖੀ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਸ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਰਾਜ ਦੀਆਂ ਔਰਤਾਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ ਅਤੇ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਕਿ ਜਿਥੇ ਔਰਤ ਇਕੱਲੀ ਹੈ ਅਤੇ ਕਰਫਿਊ ਦੌਰਾਨ ਉਸ ਨੂੰ ਘਰ ਵਿਚ ਕੋਈ ਮੱਦਦ ਦੀ ਲੋੜ ਹੈ, ਤਾਂ ਹਰ ਸੰਭਵ ਮਦਦ ਦਿੱਤੀ ਜਾਵੇ।ਇਸ ਤੋਂ ਇਲਾਵਾ ਬਜ਼ੁਰਗ ਅਤੇ ਬਿਮਾਰ ਔਰਤਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ