Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਲੌਕਡਾਊਨ ਤੱਕ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਿਆ ਜਾਵੇਗਾ: ਸਿੰਗਲਾ

March 27, 2020 07:29 PM

*ਪੀ.ਡਬਲਿਊ.ਡੀ ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਦਿੱਤੀ ਆਗਿਆ

ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਾਕਡਾਊਨ ਦੇ ਸਮੇਂ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ।ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਵਾਹਨ ਸੜਕਾਂ 'ਤੇ ਚੱਲ ਰਹੇ ਹਨ।ਸਿੰਗਲਾ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਗੰਭੀਰ ਸਥਿਤੀ ਵਿਚ ਪੰਜਾਬ ਵਿਚਲੇ ਪੀ.ਡਬਲਿਊ.ਡੀ. ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦਿੱਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਨੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਹੈ ਅਤੇ ਇੱਥੋਂ ਤੱਕ ਕਿ ਪ੍ਰਸ਼ਾਸਨ ਦੀ ਮੰਗ ਅਨੁਸਾਰ ਸਕੂਲ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ