Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਉਘੇ ਚਿੱਤਰਕਾਰ ਸਤੀਸ਼ ਗੁਜਰਾਲ ਦਾ ਦੇਹਾਂਤ

March 29, 2020 01:05 AM

ਨਵੀਂ ਦਿੱਲੀ, 28 ਮਾਰਚ (ਪੋਸਟ ਬਿਊਰੋ)- ਪ੍ਰਸਿੱਧ ਚਿੱਤਰਕਾਰ ਅਤੇ ਆਰਕੀਟੈਕਟ ਸਤੀਸ਼ ਗੁਜਰਾਲ ਦਾ ਕੱਲ੍ਹ ਰਾਤ ਦਿੱਲੀ ਵਿੱਚ ਉਨ੍ਹਾਂ ਦੇ ਘਰ ਦੇਹਾਂਤ ਹੋ ਗਿਆ। ਵੱਖ-ਵੱਖ ਢੰਗਾਂ ਵਿੱਚ ਵੱਖਰੀ ਸ਼ੈਲੀ 'ਚ ਚਿੱਤਰਕਾਰੀ, ਬੁੱਤ-ਤਰਾਸ਼ੀ ਕਰਨ ਵਾਲੇ 94 ਸਾਲਾ ਸਤੀਸ਼ ਗੁਜਰਾਲ ਦੇ ਪਰਵਾਰ ਵਿੱਚ ਉਨ੍ਹਾਂ ਦੀ ਪਤਨੀ ਕਿਰਨ, ਧੀਆਂ ਅਰਪਨਾ ਤੇ ਰਸੀਲ ਅਤੇ ਪੁੱਤਰ ਮੋਹਿਤ ਹਨ। ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਭਰਾ ਸਨ।
ਸਤੀਸ਼ ਗੁਜਰਾਲ ਦੇ ਭਤੀਜੇ ਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦੇ ਮੁਤਾਬਕ ਸਤੀਸ਼ ਨੇ ਬੀਤੀ ਰਾਤ ਆਪਣੇ ਘਰ ਦਸ ਵਜੇ ਬਿਰਧ ਅਵਸਥਾ ਕਾਰਨ ਪ੍ਰਾਣ ਤਿਆਗੇ ਹਨ। ਆਰਕੀਟੈਕਟ, ਚਿੱਤਰਕਾਰ, ਮੂਰਤੀਕਾਰ ਅਤੇ ਗ੍ਰਾਫਿਕਸ ਆਰਟਿਸਟ ਵੱਜੋਂ ਪਦਮ ਭੁਸ਼ਣ ਸਨਮਾਨ ਨਾਲ ਨਿਵਾਜੇ ਗਏ ਸਤੀਸ਼ ਗੁਜਰਾਲ ਦੀ ਮੌਤ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਬਹੁਪੱਖੀ ਸ਼ਖ਼ਸੀਅਤ ਸਨ ਤੇ ਉਨ੍ਹਾਂ ਆਪਣੀ ਸਿਰਜਣਾਤਮਕਤਾ ਤੇ ਦ੍ਰਿੜ੍ਹਤਾ ਨਾਲ ਮੁਸਬਤਾਂ ਨੂੰ ਪਛਾੜਿਆ। ਮੋਦੀ ਨੇ ਕਿਹਾ ਕਿ ਗੁਜਰਾਲ ਦੀ ਬੌਧਿਕ ਪਿਆਸ ਨੇ ਉਨ੍ਹਾਂ ਨੂੰ ਦੂਰ ਤੱਕ ਪੁੱਜਦਾ ਕੀਤਾ, ਪਰ ਫਿਰ ਵੀ ਉਹ ਆਪਣੀਆਂ ਜੜ੍ਹਾਂ ਨਾਲ ਜੁੜਾ ਰਹੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ