Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੈਲਗਰੀ `ਚ ਅਸਥਾਈ ਤੌਰ `ਤੇ 'ਸਮਾਜਿਕ ਦੂਰੀ' ਲਈ ਕੁਝ ਪ੍ਰਮੁੱਖ ਸੜਕਾਂ ਬੰਦ

March 29, 2020 02:18 AM

ਕੈਲਗਰੀ, 28 ਮਾਰਚ (ਪੋਸਟ ਬਿਊਰੋ): ਕੋਵਿਡ-19 ਦੀ ਇੰਫੈਕਸ਼ਨ (ਲਾਗ) ਤੋਂ ਬਚਾਅ ਲਈ ਕੈਲਗਿਰੀ ਦੇ ਨਿਵਾਸੀਆਂ ਲਈ ਕੁਝ ਸਮਾਂ ਬਾਹਰ ਜਾਣ ਲਈ ਤੇ ਤੁਰਨ-ਫਿਰਨ ਲਈ ਤੇ ਬਾਹਰੀ ਆਨੰਦ ਲੈਣ ਲਈ ਕੁਝ ਰੁਝੇਵੇਂ ਵਾਲੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਹੈ। ਕੈਲਗਰੀ ਵਾਸੀਆਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਇਕ ਦੂਜੇ ਤੋਂ ਦੋ ਮੀਟਰ ਦੀ ਦੂਰੀ ਰੱਖੀ ਜਾਵੇ। ਮੇਅਰ ਨਾਹੇਦ ਨੇਨਸ਼ੀ ਨੇ ਦੱਸਿਆ ਕਿ ਇਸ ਨੂੰ ਇਸ ਤਰ੍ਹਾਂ ਨਾ ਮੰਨਿਆ ਜਾਵੇ ਕਿ ਇਹ ਇਕ "ਗਲੀ ਦਾ ਤਿਉਹਾਰ" ਹੈ। ਬਲਕਿ ਕੁਝ ਸੜਕਾਂ ਬੰਦ ਕਰਨ ਦਾ ਉਦੇਸ਼ ਇਹ ਹੈ ਕਿ ਲੋਕ ਆਪਣੇ ਆਪ ਨੂੰ ਕੁਝ ਸਮਾਂ ਦੇ ਸਕਣ, ਬਾਹਰ ਘੁੰਮਣ ਫਿਰਨ ਲਈ ਉਤਸ਼ਾਹਿਤ ਹੋਣ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਲੋਕਾਂ ਨੂੰ ਬੁਨਿਆਦੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਜਿਵੇਂ ਆਪਸ `ਚ ਦੋ ਮੀਟਰ ਦਾ ਫਾਸਲਾ ਰੱਖਣਾ ਲਗਭਗ 6 ਫੁੱਟ ਦਾ ਫਾਸਲਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ