Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਕੈਨੇਡਾ

ਕੈਨੇਡਾ ਵਾਸੀਆਂ ਲਈ ਚੰਗੀ ਖਬਰ : ਜਸਟਿਨ ਟਰੂਡੋ ਦੀ ਪਤਨੀ ਹੋਈ ਤੰਦਰੁਸਤ

March 29, 2020 03:19 PM

ਓਟਵਾ, 29 ਮਾਰਚ (ਪੋਸਟ ਬਿਊਰੋ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਪਤਨੀ ਸੌਫੀ ਟਰੂਡੋ ਨੂੰ ਡਾਕਟਰਾਂ ਨੇ ਕੋਰੋਨਾਵਾਇਰਸ ਤੋਂ ਮੁਕਤ ਕਰਾਰ ਦਿੱਤਾ ਹੈ। ਆਪਣੇ ਇਕ ਟਵੀਟ ਵਿਚ ਸੌਫੀ ਟਰੂਡੋ ਨੇ ਇਸ ਔਖੀ ਘੜੀ ਵਿਚ ਸਾਥ ਦੇਣ ਲਈ ਕੈਨੇਡਾ ਵਾਸੀਆਂ ਦਾ ਧੰਨਵਾਦ ਕੀਤਾ ਹੈ।
ਆਪਣੇ ਟਵੀਟ ਵਿਚ ਉਨ੍ਹਾਂ ਲਿਖਿਆ ਹੈ ਕਿ ਮੈਂ ਬਹੁਤ ਚੰਗਾ ਮਹਿਸੂਸ ਕਰ ਰਹੀ ਹੈ ਤੇ ਮੈਨੂੰ ਆਪਣੇ ਫਿਜ਼ਸ਼ੀਅਨ ਤੇ ਓਟਵਾ ਪਬਲਿਕ ਹੈਲਥ ਤੋਂ ਆਲ ਕਲੀਅਰ ਲੈਟਰ ਮਿਲ ਗਿਆ ਹੈ। ਮੈਂ ਆਪਣੇ ਦਿਲ ਦੀਆਂ ਗਹਿਰਾਈਆਂ ਤੋਂ ਹਰ ਉਸ ਵਿਅਕਤੀ ਦਾ ਧੰਨਵਾਦ ਕਰਨਾ ਚਾਹੁੰਦੀ ਹੈ ਜਿਸਨੇ ਮੈਨੂੰ ਸ਼ੁਭ ਇੱਛਾਵਾਂ ਦਿੱਤੀਆਂ ਤੇ ਜੋ ਵੀ ਹੁਣ ਬਿਮਾਰ ਹਨ, ਉਹਨਾਂ ਦੇ ਛੇਤੀ ਠੀਕ ਹੋਣ ਦੀ ਮੈਂ ਕਾਮਨਾ ਕਰਦੀ ਹਾਂ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ ਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤ