Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਮਨੀਲਾ ਏਅਰਪੋਰਟ ਉੱਤੇ ਜਹਾਜ਼ ਨੂੰ ਲੱਗੀ ਅੱਗ, 8 ਹਲਾਕ

March 30, 2020 06:19 AM

ਮਰਨ ਵਾਲਿਆਂ ਵਿੱਚ ਇੱਕ ਕੈਨੇਡੀਅਨ ਤੇ ਅਮਰੀਕੀ ਵੀ ਸ਼ਾਮਲ


ਮਨੀਲਾ,29 ਮਾਰਚ (ਪੋਸਟ ਬਿਊਰੋ) : ਅੱਠ ਵਿਅਕਤੀਆਂ ਨੂੰ ਲਿਜਾ ਰਿਹਾ ਇੱਕ ਜਹਾਜ਼, ਜਿਸ ਵਿੱਚ ਇੱਕ ਕੈਨੇਡੀਅਨ ਤੇ ਇੱਕ ਅਮਰੀਕੀ ਵੀ ਸ਼ਾਮਲ ਸਨ, ਐਤਵਾਰ ਨੂੰ ਮਨੀਲਾ ਦੇ ਏਅਰਪੋਰਟ ਤੋਂ ਉਡਾਨ ਭਰਦੇ ਸਮੇਂ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ। ਇਸ ਕਾਰਨ ਇਸ ਵਿੱਚ ਸਵਾਰ ਸਾਰੇ ਵਿਅਕਤੀਆਂ ਦੀ ਮੌਤ ਹੋ ਗਈ। ਇਸ ਜਹਾਜ਼ ਨੇ ਜਾਪਾਨ ਜਾਣਾ ਸੀ।
ਮਨੀਲਾ ਏਅਰਪੋਰਟ ਦੇ ਜਨਰਲ ਮੈਨੇਜਰ ਐਡ ਮੌਨਰੀਅਲ ਨੇ ਦੱਸਿਆ ਕਿ ਵੈਸਟਵਿੰਡ 24 ਜਹਾਜ਼, ਜਿਸ ਵਿੱਚ ਅਮਲੇ ਦੇ ਛੇ ਫਿਲੀਪੀਨੋ ਮੈਂਬਰ ਸਵਾਰ ਸਨ ਤੇ ਇੱਕ ਕੈਨੇਡੀਅਨ ਤੇ ਅਮਰੀਕੀ ਯਾਤਰੀ ਸਵਾਰ ਸਨ, ਮੈਡੀਕਲ ਮਿਸ਼ਨ ਉੱਤੇ ਟੋਕੀਓ ਜਾ ਰਿਹਾ ਸੀ ਜਦੋਂ ਮੇਨ ਰਨਵੇਅ ਦੇ ਅਖੀਰ ਉੱਤੇ ਇਸ ਵਿੱਚ ਅੱਗ ਲੱਗ ਗਈ। ਅੱਗ ਬੁਝਾਉਣ ਲਈ ਤੁਰੰਤ ਹੀ ਫਾਇਰ ਟਰੱਕਸ ਤੇ ਰੈਸਕਿਊ ਅਮਲਾ ਮੌਕੇ ਉੱਤੇ ਪਹੁੰਚੇ ਪਰ ਮੰਦਭਾਗੀ ਗੱਲ ਇਹ ਰਹੀ ਕਿ ਕੋਈ ਵੀ ਜਿਊਂਦਾ ਨਹੀਂ ਸੀ ਬਚਿਆ।
ਗਲੋਬਲ ਅਫੇਅਰਜ਼ ਕੈਨੇਡਾ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਕੈਨੇਡੀਅਨ ਪਰਿਵਾਰ ਨੂੰ ਆਪਣੀਆਂ ਕਾਉਂਸਲਰ ਸੇਵਾਵਾਂ ਦੇ ਰਹੀ ਹੈ। ਤਰਜ਼ਮਾਨ ਐਨਾਬੈਲ ਲਿੰਡਬਲੈਡ ਨੇ ਆਖਿਆ ਕਿ ਅਸੀਂ ਇਸ ਹਾਦਸੇ ਵਿੱਚ ਮਾਰੇ ਗਏ ਕੈਨੇਡੀਅਨ ਦੇ ਪਰਿਵਾਰ ਦੇ ਨਾਲ ਇਸ ਦੱੁਖ ਦੀ ਇਸ ਘੜੀ ਵਿੱਚ ਸ਼ਾਮਲ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ