Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਮਨੋਰੰਜਨ

‘ਬੈਜੂ ਬਾਵਰਾ’ ਵਿੱਚ ਆਲੀਆ ਨਾਲ ਨਜ਼ਰ ਆਏਗਾ ਰਣਵੀਰ ਸਿੰਘ

March 30, 2020 08:12 AM

ਚਰਚਾ ਹੈ ਕਿ ਸੰਜੇ ਲੀਲਾ ਭੰਸਾਲੀ ਆਪਣੀ ਬਣ ਰਹੀ ਫਿਲਮ ‘ਗੰਗੂਬਾਈ ਕਾਠਿਆਵਾੜੀ’ ਤੋਂ ਬਾਅਦ ਅਗਲੀ ਫਿਲਮ ਵਜੋਂ ਫਿਲਮ ‘ਬੈਜੂ ਬਾਵਰਾ’ ਬਣਾਉਣ ਦਾ ਇਰਾਦਾ ਪੱਕਾ ਕਰ ਚੁੱਕੇ ਹਨ। ਫਿਲਮ ਦੀ ਸਕ੍ਰਿਪਟ ਪੂਰੀ ਹੋ ਚੁੱਕੀ ਹੈ ਅਤੇ ਭੰਸਾਲੀ ਨੇ ਇਸ ਦੇ ਸੰਗੀਤ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਫਿਲਮ ਵਿੱਚ ਉਹ ਰਣਵੀਰ ਸਿੰਘ ਅਤੇ ਆਲੀਆ ਭੱਟ ਨੂੰ ਸਾਈਨ ਕਰਨਾ ਚਾਹੰੁਦੇ ਹਨ। ਸੂਤਰਾਂ ਅਨੁਸਾਰ ਇਸ ਵਿੱਚ ਕੰਮ ਕਰਨ ਲਈ ਰਣਵੀਰ ਸਿੰਘ ਅਤੇ ਆਲੀਆ ਨੇ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਇਹ ਅਗਲੇ ਸਾਲ ਦੀਵਾਲੀ 'ਤੇ ਰਿਲੀਜ਼ ਹੋਵੇਗੀ। ਉਂਝ ਇਸ ਫਿਲਮ ਵਿੱਚ ਰਣਵੀਰ ਤੇ ਆਲੀਆ ਦੀ ਜੋੜੀ ਬਣੀ ਤਾਂ ਦੂਜੀ ਵਾਰ ਹੋਵੇਗਾ, ਜਦੋਂ ਉਹ ਦੋਵੇਂ ਸੁਨਹਿਰੀ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ।
ਜ਼ਿਕਰ ਯੋਗ ਹੈ ਕਿ ਪਿਛਲੇ ਸਾਲ ਰਿਲੀਜ਼ ਫਿਲਮ ‘ਗਲੀ ਬੁਆਏ’ ਵਿੱਚ ਦੋਵਾਂ ਨੇ ਬਿਹਤਰੀਨ ਕੰਮ ਕੀਤਾ ਸੀ। ਮੁਰਾਦ ਤੇ ਸੈਫੀਨਾ ਦੇ ਅਭਿਨੈ ਦੀ ਲੋਕਾਂ ਨੇ ਖੂਬ ਤਾਰੀਫ ਕੀਤੀ ਸੀ। ਆਪਣੇ ਅਭਿਨੈ ਦੇ ਦਮ 'ਤੇ ਦੋਵਾਂ ਨੇ ਕਈ ਇਨਾਮ ਵੀ ਆਪਣੇ ਨਾਂਅ ਕੀਤੇ। ਜ਼ਿਕਰ ਯੋਗ ਹੈ ਕਿ ‘ਬੈਜੂ ਬਾਵਰਾ’ ਦੇ ਕਿਰਦਾਰ 'ਤੇ ਹਿੰਦੀ ਸਿਨੇਮਾ 'ਚ 1952 ਵਿੱਚ ਪਹਿਲੀ ਫਿਲਮ ਰਿਲੀਜ਼ ਹੋਈ ਸੀ, ਜਿਸ ਦਾ ਨਿਰਦੇਸ਼ਨ ਵਿਜੇ ਭੱਟ, ਜਦ ਕਿ ਸੰਗੀਤ ਨੌਸ਼ਾਦ ਨੇ ਦਿੱਤਾ ਸੀ। ਫਿਲਮ ਵਿੱਚ ਮੀਨਾ ਕੁਮਾਰੀ ਅਤੇ ਭਾਰਤ ਭੂਸ਼ਣ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਬੈਜੂ ਬਾਵਰਾ 15ਵੀਂ ਸਦੀ ਦੇ ਮਸ਼ਹੂਰ ਸੰਗੀਤਕਾਰ ਸਨ। ਉਨ੍ਹਾਂ ਨੇ ਅਕਬਰ ਦੇ ਦਰਬਾਰ ਵਿੱਚ ਸ਼ਾਸਤਰੀ ਸੰਗੀਤ ਦੇ ਇੱਕ ਮਹਾਨ ਗਿਆਤਾ ਤਾਨਸੇਨ ਨੂੰ ਸੰਗੀਤ ਮੁਕਾਬਲੇ ਲਈ ਚੁਣੌਤੀ ਦਿੱਤੀ ਸੀ। ਉਹ ਤਾਨਸੇਨ ਨੂੰ ਆਪਣੇ ਸੰਗੀਤਕਾਰ ਪਿਤਾ ਦੀ ਮੌਤ ਦਾ ਜ਼ਿੰਮੇਵਾਰ ਮੰਨਦੇ ਸਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ