Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੀ ਏ ਦੀ ਕ੍ਰਿਪਾਨ ਲੁਹਾਏ ਜਾਣ ਤੋਂ ਨਾਰਾਜ਼ ਬੈਂਸ ਵੱਲੋਂ ਅਮਰੀਕਾ ਜਾਣ ਤੋਂ ਇਨਕਾਰ

November 01, 2018 12:58 AM

ਚੰਡੀਗੜ੍ਹ, 31 ਅਕਤੂਬਰ (ਪੋਸਟ ਬਿਊਰੋ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਮਰੀਕਾ ਦੀ ਦਿੱਲੀ ਵਿਚਲੀ ਅੰਬੈਂਸੀ ਦੇ ਅਧਿਕਾਰੀਆਂ 'ਤੇ ਨਸਲੀ ਭੇਦਭਾਵ ਦਾ ਦੋਸ਼ ਲਾਇਆ ਹੈ।
ਬੈਂਸ ਨੇ ਕਿਹਾ ਕਿ ਅਮਰੀਕੀ ਦੂਤਘਰ ਦੇ ਅਫਸਰ ਜਾਣਬੁੱਝ ਕੇ ਸਿੱਖਾਂ ਦੇ ਕਕਾਰਾਂ ਦੀ ਬੇਅਦਬੀ ਕਰਨ ਦੇ ਲਈ ਕ੍ਰਿਪਾਨ ਉਤਰਵਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਅਮਰੀਕਾ ਦਾ ਵੀਜ਼ਾ ਲੈਣ ਲਈ ਤੈਅ ਸਮੇਂ 'ਤੇ ਅਮਰੀਕੀ ਦੂਤਘਰ ਗਏ ਸਨ, ਪਰ ਅਫਸਰਾਂ ਨੇ ਕਿਹਾ ਕਿ ਕ੍ਰਿਪਾਨ ਉਤਾਰਨੀ ਪੈਣੀ ਹੋਵੇਗੀ। ਮੈਂ ਗੁਰੂ ਸਾਹਿਬ ਦੇ ਪੰਜ ਕੱਕਾਰਾਂ ਦੀ ਬੇਅਦਬੀ ਕਰਨ ਦੀ ਥਾਂ ਅਮਰੀਕਾ ਨਾ ਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਨੂੰ ਹਰ ਫਰੰਟ 'ਤੇ ਉਠਾਉਣਗੇ ਅਤੇ ਕਾਨੂੰਨੀ ਕਾਰਵਾਈ ਵੀ ਕਰਨਗੇ। ਬੈਂਸ ਨੇ ਅਮਰੀਕਾ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ 'ਤੇ ਇਕੱਠੇ ਹੋ ਕੇ ਆਵਾਜ਼ ਚੁੱਕਣ, ਕਿਉਂਕਿ ਕਿਸੇ ਵੀ ਦੇਸ਼ ਦੀ ਅੰਬੈਸੀ ਸਿੱਖਾਂ ਨਾਲ ਅਜਿਹਾ ਦੁਰ ਵਿਹਾਰ ਨਹੀਂ ਕਰਦੀ। ਕੈਨੇਡਾ ਦੀ ਸੰਸਦ ਵਿੱਚ ਤਿੰਨ ਫੁੱਟ ਦੀ ਕ੍ਰਿਪਾਨ ਲੈ ਜਾਣ ਦੀ ਆਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ