Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਓਨਟਾਰੀਓ ਵਿੱਚ ਕੋਵਿਡ-19 ਦੇ 211 ਨਵੇਂ ਮਾਮਲੇ ਆਏ ਸਾਹਮਣੇ, ਚਾਰ ਮੌਤਾਂ

March 30, 2020 06:47 PM

ਟੋਰਾਂਟੋ, 30 ਮਾਰਚ (ਪੋਸਟ ਬਿਊਰੋ) : ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਕੋਵਿਡ-19 ਦੇ 211 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਪ੍ਰੋਵਿੰਸ ਵਿੱਚ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਚੱੁਕੀ ਹੈ। ਹੁਣ ਤੱਕ ਓਨਟਾਰੀਓ ਵਿੱਚ ਕਰੋਨਾਵਾਇਰਸ ਦਾ ਸਿ਼ਕਾਰ ਹੋਏ ਲੋਕਾਂ ਦੀ ਕੱੁਲ ਗਿਣਤੀ 1,355 ਤੱਕ ਅੱਪੜ ਗਈ ਹੈ।
ਜਦੋਂ ਤੋਂ ਪ੍ਰੋਵਿੰਸ ਵੱਲੋਂ ਨੋਵਲ ਕਰੋਨਾਵਾਇਰਸ ਦੇ ਮਾਮਲਿਆਂ ਦੀ ਪਛਾਣ ਕੀਤੀ ਜਾਣੀ ਸ਼ੁਰੂ ਕੀਤੀ ਗਈ ਹੈ ਉਦੋਂ ਤੋਂ ਇਸ ਐਤਵਾਰ ਨੂੰ ਕੋਵਿਡ-19 ਦੇ ਪਾਜ਼ੀਟਿਵ ਮਾਮਲੇ ਸੱਭ ਤੋਂ ਵੱਧ ਪਾਏ ਗਏ। ਲਗਾਤਾਰ ਤੀਜੇ ਦਿਨ ਸਰਕਾਰੀ ਵੈਬਸਾਈਟ ੳੱੁਤੇ ਮਰੀਜ਼ਾਂ ਦੇ ਲਿੰਗ, ਉਮਰ, ਸਥਾਨ ਜਾਂ ਬਿਮਾਰੀ ਟਰਾਂਸਮਿਟ ਹੋਣ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਓਨਟਾਰੀਓ ਵਿੱਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 23 ਤੱਕ ਪਹੁੰਚ ਗਈ ਹੈ, ਹਾਲਾਂਕਿ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋ ਮਾਮਲਿਆਂ ਦੀ ਲੈਬ ਤੋਂ ਪੁਸ਼ਟੀ ਨਹੀਂ ਹੋ ਸਕੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ