Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਫੋਰਡ ਨੇ ਸਟੇਟ ਆਫ ਐਮਰਜੰਸੀ ਵਿੱਚ ਦੋ ਹਫਤਿਆਂ ਲਈ ਕੀਤਾ ਹੋਰ ਵਾਧਾ

March 31, 2020 05:50 AM

ਟੋਰਾਂਟੋ, 30 ਮਾਰਚ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਉਹ ਅਗਲੇ ਦੋ ਹਫਤਿਆਂ ਲਈ ਹੋਰ ਐਮਰਜੰਸੀ ਵਧਾ ਰਹੇ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਇਸ ਲਈ ਇਹ ਫੈਸਲਾ ਕੀਤਾ ਜਾ ਰਿਹਾ ਹੈ ਕਿਉਂਕਿ ਪ੍ਰੋਵਿੰਸ ਵਿੱਚ ਕੋਵਿਡ-19 ਦੇ ਨਵੇਂ ਕੇਸ ਆਉਣ ਦੇ ਸਿਲਸਿਲੇ ਵਿੱਚ ਕੋਈ ਕਮੀ ਨਹੀਂ ਆਈ ਹੈ।
ਫੋਰਡ ਨੇ 17 ਮਾਰਚ ਨੂੰ ਓਨਟਾਰੀਓ ਵਿੱਚ ਸਟੇਟ ਆਫ ਐਮਰਜੰਸੀ ਲਾਈ ਸੀ ਤੇ ਇਨ੍ਹਾਂ ਹੁਕਮਾਂ ਦੇ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਫੋਰਡ ਨੇ ਇਨ੍ਹਾਂ ਐਮਰਜੰਸੀ ਵਾਲੇ ਹਾਲਾਤ ਵਿੱਚ ਵਾਧਾ ਹੋਣ ਦੀ ਪੁਸ਼ਟੀ ਕੀਤੀ। ਕੁਈਨਜ਼ ਪਾਰਕ ਵਿਖੇ ਕੋਵਿਡ-19 ਬਾਰੇ ਪ੍ਰੋਵਿੰਸ ਦੀ ਡੇਲੀ ਅਪਡੇਟ ਦੌਰਾਨ ਫੋਰਡ ਨੇ ਆਖਿਆ ਕਿ ਪ੍ਰੋਵਿੰਸ ਅਜੇ ਇਹ ਜਾਇਜ਼ਾ ਲੈ ਰਿਹਾ ਹੈ ਕਿ ਕੀ ਇਹ ਹੁਕਮ ਦੋ ਹਫਤਿਆਂ ਦੇ ਆਧਾਰ ੳੱੁਤੇ ਵਧਾਏ ਜਾਣ।
ਪ੍ਰੀਮੀਅਰ ਨੇ ਆਖਿਆ ਕਿ ਓਨਟਾਰੀਓ ਵਿੱਚ ਕੋਵਿਡ-19 ਦੇ ਨਵੇਂ ਮਾਮਲੇ ਮਿਲਣ ਤੋਂ ਅਜੇ ਰੁਕੇ ਨਹੀਂ ਹਨ ਤੇ ਜੇ ਇਹ ਸਿਲਸਿਲਾ ਜਾਰੀ ਰਿਹਾ ਤਾਂ ਉਨ੍ਹਾਂ ਨੂੰ ਅੱਗੇ ਵੀ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਆਖਿਆ ਕਿ ਪ੍ਰੋਵਿੰਸ ਦੇ ਚੀਫ ਮੈਡੀਕਲ ਆਫੀਸਰ ਵੱਲੋਂ ਦਿੱਤੀ ਜਾਣ ਵਾਲੀ ਸਲਾਹ ਉੱਤੇ ਸਾਡੀ ਪੂਰੀ ਟੀਮ ਫੌਰੀ ਅਮਲ ਕਰੇਗੀ। ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ. ਡੇਵਿਡ ਵਿਲੀਅਮਜ਼ ਨੇ ਆਖਿਆ ਕਿ ਉਹ ਬਾਰੀਕੀ ਨਾਲ ਹਾਲਾਤ ਉੱਤੇ ਨਜ਼ਰ ਰੱਖ ਰਹੇ ਹਨ ਤੇ ਲੋੜ ਪੈਣ ਉੱਤੇ ਢੁਕਵੇਂ ਮਾਪਦੰਡ ਅਪਣਾਏ ਜਾਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ