Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਐਕਸਪ੍ਰੈਸ ਵੇਅ ਉੱਤੇ ਜਾਂਦੇ ਅੱਠ ਲੋਕਾਂ ਨੂੰ ਵਾਹਨ ਨੇ ਦਰੜਿਆ, ਚਾਰ ਦੀ ਮੌਤ

March 31, 2020 08:39 AM

ਪਲਵਲ, 30 ਮਾਰਚ (ਪੋਸਟ ਬਿਊਰੋ)- ਕੱਲ੍ਹ ਸਵੇਰੇ ਨੂਹ, ਹਰਿਆਣਾ ਵਿੱਚ ਇੱਕ ਅਣਪਛਾਤੇ ਵਾਹਨ ਨੇ ਅੱਠ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖਮੀ ਹੋ ਗਏ।
ਦੱਸਿਆ ਗਿਆ ਹੈ ਕਿ ਇਹ ਸਾਰੇ ਲੋਕ ਨੂਹ ਦੇ ਕੁੰਡਲੀ ਮਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਚੱਲ ਰਹੇ ਸਨ ਤਾਂ ਇੱਕ ਅਣਪਛਾਤਾ ਵਾਹਨ ਆਇਆ ਅਤੇ ਸਾਰਿਆਂ ਨੂੰ ਦਰੜ ਦਿੱਤਾ। ਇਹ ਸਾਰੇ ਮਜ਼ਦੂਰ ਦਿੱਲੀ ਤੋਂ ਆਪਣੇ ਪਿੰਡ ਲਈ ਰਵਾਨਾ ਹੋਏ ਸਨ। ਇਸੇ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਹੈ ਕਿ ਰੋਡਵੇਜ਼ ਨੇ ਪਰਵਾਸੀਆਂ ਨੂੰ ਲਿਜਾਣ ਲਈ 825 ਬਸਾਂ ਰਵਾਨਾ ਕੀਤੀਆਂ ਹਨ। ਇਹ ਬਸਾਂ ਸੋਨੀਪਤ, ਰੇਵਾੜੀ, ਜੀਂਦ ਅਤੇ 34 ਜ਼ਿਲਿਆਂ ਤੋਂ ਭੇਜੀਆਂ ਗਈਆਂ ਸਨ ਜਿੱਥੇ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਜ਼ਿਆਦਾ ਹੈ। ਹਰਿਆਣਾ ਦੇ ਟਰਾਂਸਪੋਰਟ ਕਮਿਸ਼ਨਰ ਵਰਿੰਦਰ ਦਹੀਆ ਨੇ ਦੱਸਿਆ ਕਿ ਹਰਿਆਣਾ ਦੇ 12 ਜ਼ਿਲਿਆਂ ਤੋਂ 1009 ਬਸਾਂ ਦੀ ਚੋਣ ਕੀਤੀ ਹੈ। ਇਨ੍ਹਾਂ ਵਿੱਚੋਂ 825 ਬਸਾਂ ਰਵਾਨਾ ਕੀਤੀਆਂ ਹਨ। ਇਹ ਬਸਾਂ ਯੂ ਪੀ ਤੱਕ ਗਈਆਂ। ਇਹ ਬਸਾਂ ਯੂ ਪੀ ਦੇ ਲਖਨਊ, ਕਾਨਪੁਰ ਆਦਿ ਜ਼ਿਲਿਆਂ ਵਿੱਚ ਪਹੁੰਚ ਚੁੱਕੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼