Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੋਵਿਡ-19 ਬਾਰੇ ਸਰਕਾਰਾਂ ਵੱਧ ਤੋਂ ਵੱਧ ਪਾਰਦਰਸ਼ਤਾ ਤੋਂ ਕੰਮ ਲੈਣ : ਗੁਡੇਲ

March 31, 2020 05:44 PM

ਓਟਵਾ, 31 ਮਾਰਚ (ਪੋਸਟ ਬਿਊਰੋ) : ਕੋਵਿਡ-19 ਬਾਰੇ ਅਪਣਾਏ ਜਾ ਰਹੇ ਮਾਪਦੰਡਾਂ ਬਾਰੇ ਸਰਕਾਰਾਂ ਨੂੰ ਵੱਧ ਤੋਂ ਵੱਧ ਪਾਰਦਰਸ਼ਤਾ ਤੋਂ ਕੰਮ ਲੈਣਾ ਚਾਹੀਦਾ ਹੈ। ਇਹ ਗੱਲ ਸਾਬਕਾ ਲਿਬਰਲ ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ ਵੱਲੋਂ ਆਖੀ ਗਈ।
ਇੱਕ ਇੰਟਰਵਿਊ ਵਿੱਚ ਗੁਡੇਲ ਨੇ ਆਖਿਆ ਕਿ ਸਰਕਾਰਾਂ ਲਈ ਇਹ ਬਹੁਤ ਜ਼ਰੂਰੀ ਹੈ ਕਿ ਉਹ ਆਪਣੇ ਲੋਕਾਂ ਵਾਸਤੇ ਉਨ੍ਹਾਂ ਦੇ ਵਿੱਚ ਹੀ ਰਹਿਣ, ਉਨ੍ਹਾਂ ਲਈ ਕੰਮ ਕਰਨ ਲਈ ਤਿਆਰ ਰਹਿਣ ਤੇ ਲੋਕਾਂ ਦੀ ਪਹੁੰਚ ਵਿੱਚ ਹੋਣ ਪਰ ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਇਹ ਵੀ ਜ਼ਰੂਰੀ ਹੈ ਕਿ ਲੋਕਾਂ ਨੂੰ ਵੀ ਸਰਕਾਰ ਵਿੱਚ ਤੇ ਸਿਸਟਮ ਵਿੱਚ ਇਹ ਭਰੋਸਾ ਹੋਵੇ ਕਿ ਉਹ ਉਨ੍ਹਾਂ ਲਈ ਹੀ ਕੰਮ ਕਰ ਰਹੇ ਹਨ।
ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਲਿਬਰਲਾਂ ਦੀ ਉਸ ਸਮੇਂ ਕਾਫੀ ਆਲੋਚਨਾ ਹੋਈ ਸੀ ਜਦੋਂ ਉਨ੍ਹਾਂ ਨੇ ਆਪਣੇ ਕੋਵਿਡ-19 ਐਮਰਜੰਸੀ ਏਡ ਬਿੱਲ ਵਿੱਚ ਇਹ ਪ੍ਰਾਵਧਾਨ ਜੋੜਿਆ ਸੀ ਕਿ ਅਗਲੇ 21 ਮਹੀਨਿਆਂ ਲਈ ਪਾਰਲੀਆਮੈਂਟ ਦੀ ਮਨਜ਼ੂਰੀ ਤੋਂ ਬਿਨਾਂ ਪੈਸੇ ਇੱਕਠੇ ਕਰਨ ਤੇ ਉਨ੍ਹਾਂ ਨੂੰ ਖਰਚਣ ਦੀ ਸ਼ਕਤੀ ਸਰਕਾਰ ਨੂੰ ਹੋਵੇ। ਪਰ ਇਸ ਉੱਤੇ ਇਤਰਾਜ਼ ਪ੍ਰਗਟਾਉਂਦਿਆਂ ਵਿਰੋਧੀ ਧਿਰ ਨੇ ਇਸ ਬਿੱਲ ਵਿੱਚ ਤਬਦੀਲੀ ਕਰਨ ਦੀ ਮੰਗ ਕੀਤੀ। ਹੁਣ ਇਹ ਪ੍ਰਬੰਧ ਸਤੰਬਰ ਦੇ ਅੰਤ ਵਿੱਚ ਖਤਮ ਹੋਣਗੇ।
ਗੁਡੇਲ ਨੇ ਆਖਿਆ ਕਿ ਉਨ੍ਹਾਂ ਨੂੰ ਇਹ ਸੱਚਮੱੁਚ ਨਹੀਂ ਪਤਾ ਕਿ ਸਰਕਾਰ ਇਸ ਤਰ੍ਹਾਂ ਦਾ ਵਿਸ਼ੇਸ਼ ਅਧਿਕਾਰ ਚਾਹੁੰਦੀ ਹੈ। ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸਰਕਾਰ ਕੱੁਝ ਲੁਕਾਉਣ ਦੀ ਕੋਸਿ਼ਸ਼ ਕਰ ਰਹੀ ਹੈ। ਸਗੋਂ ਉਨ੍ਹਾਂ ਵੱਲੋਂ ਤਾਂ ਇਹ ਬਿਲ ਸਮੇਂ ਤੋਂ ਪਹਿਲਾਂ ਪੇਸ਼ ਕੀਤਾ ਗਿਆ ਹੈ। ਇਹ ਵਿਵਾਦ ਬੜਾ ਹੀ ਮੰਦਭਾਗਾ ਹੈ ਤੇ ਇਸ ਨਾਲ ਰਲ ਕੇ ਕੰਮ ਕਰਨ ਦੀ ਪ੍ਰਕਿਰਿਆ ਪਛੜ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼