Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਕੈਨੇਡਾ

ਓਨਟਾਰੀਓ ਵਿੱਚ ਕੋਵਿਡ-19 ਦੇ 260 ਨਵੇਂ ਮਾਮਲੇ ਆਏ ਸਾਹਮਣੇ

April 01, 2020 06:57 AM

ਟੋਰਾਂਟੋ, 31 ਮਾਰਚ (ਪੋਸਟ ਬਿਊਰੋ) : ਓਨਟਾਰੀਓ ਦੇ ਸਿਹਤ ਅਧਿਕਾਰੀਆਂ ਵੱਲੋਂ ਕੋਵਿਡ-19 ਦੇ 260 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਨਾਲ ਪ੍ਰੋਵਿੰਸ ਵਿੱਚ ਕੋਵਿਡ-19 ਦੇ ਕੱੁਲ ਮਾਮਲਿਆਂ ਦੀ ਗਿਣਤੀ 1966 ਤੱਕ ਅੱਪੜ ਗਈ ਹੈ।
ਇਨ੍ਹਾਂ ਨਵੇਂ ਮਰੀਜ਼ਾਂ ਬਾਰੇ ਮੰਗਲਵਾਰ ਨੂੰ ਐਲਾਨ ਕੀਤਾ ਗਿਆ। ਪ੍ਰੋਵਿੰਸ ਨੇ ਦੱਸਿਆ ਕਿ ਇਸ ਸਮੇਂ 4,280 ਲੋਕ ਨੋਵਲ ਕਰੋਨਾਵਾਇਰਸ ਲਈ ਜਾਂਚ ਅਧੀਨ ਹਨ। ਪ੍ਰੋਵਿੰਸ ਵਿੱਚ ਹੁਣ ਤੱਕ ਇਸ ਮਹਾਮਾਰੀ ਕਾਰਨ 33 ਮੌਤਾਂ ਹੋ ਚੱੁਕੀਆਂ ਹਨ ਤੇ ਇਸ ਸਮੇਂ ਸਾਰੇ ਮਰੀਜ਼ਾਂ ਵਿੱਚੋਂ 10.9 ਫੀ ਸਦੀ ਹਸਪਤਾਲਾਂ ਵਿੱਚ ਦਾਖਲ ਹਨ।
ਮੰਗਲਵਾਰ ਦੁਪਹਿਰ ਨੂੰ ਕੁਈਨਜ਼ ਪਾਰਕ ਵਿਖੇ ਕੀਤੀ ਗਈ ਨਿਊਜ਼ ਕਾਨਫਰੰਸ ਵਿੱਚ ਗੱਲ ਕਰਦਿਆਂ ਓਨਟਾਰੀਓ ਦੀ ਐਸੋਸਿਏਟ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ. ਬਾਰਬਰਾ ਯਾਫੇ ਨੇ ਆਖਿਆ ਕਿ ਇਸ ਮਹਾਮਾਰੀ ਕਾਰਨ ਮਾਰੇ ਗਏ 33 ਲੋਕਾਂ ਵਿੱਚੋਂ 11 ਸੀਨੀਅਰ ਰੈਜ਼ੀਡੈਂਸਿਜ਼ ਤੋਂ ਸਨ। ਯਾਫੇ ਨੇ ਆਖਿਆ ਕਿ ਇਸ ਸਮੇਂ ਓਨਟਾਰੀਓ ਵਿਚ 10 ਲਾਂਗ ਟਰਮ ਕੇਅਰ ਹੋਮਜ਼ ਹਨ ਜਿੱਥੇ ਆਊਟਬ੍ਰੇਕ ਹੋ ਚੱੁਕੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤ ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ