Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਹਾਈ ਕੋਰਟ ਦਾ ਹੁਕਮ ਦੋਸ਼ੀਆਂ ਤੋਂ ਜ਼ਮਾਨਤੀ ਬਾਂਡ ਨਾ ਭਰਵਾਇਆ ਜਾਵੇ

April 01, 2020 08:58 AM

ਚੰਡੀਗੜ੍ਹ, 31 ਮਾਰਚ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਕੱਲ੍ਹ ਇੱਕ ਅਹਿਮ ਫੈਸਲੇ ਵਿੱਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚਲੀਆਂ ਆਪਣੇ ਅਧੀਨ ਅਦਾਲਤਾਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਜ਼ਮਾਨਤਾਂ ਮਨਜ਼ੂਰ ਹੋ ਚੁੱਕੀਆਂ ਹਨ, ਉਨ੍ਹਾਂ ਤੋਂ ਜ਼ਾਮਨੀ ਬਾਂਡ ਜਾਂ ਜ਼ਮਾਨਤੀ ਬਾਂਡ ਨਾ ਭਰਵਾਇਆ ਜਾਵੇ।
ਜਸਟਿਸ ਹਰਨਰੇਸ਼ ਸਿੰਘ ਗਿੱਲ ਨੇ ਇਨ੍ਹਾਂ ਹੁਕਮਾਂ ਵਿੱਚ ਸਾਫ ਕਰ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਕਾਰਨ ਕਮਿਊਨਿਟੀ ਟਰਾਂਸਮਿਸ਼ਨ ਤੋਂ ਬਚਾਉਣ ਅਤੇ ਸਮਾਜਕ ਦੂਰੀ ਲਈ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਕਰ ਕੇ ਹੀ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ। ਹਾਈ ਕੋਰਟ ਨੇ ਇਹ ਹੁਕਮ ਕੱਲ੍ਹ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਸੁਣਵਾਈ ਦੌਰਾਨ ਕੀਤੇ ਹਨ। ਪਟੀਸ਼ਨਰ ਇਸ਼ੂ ਗਰੋਵਰ ਨੇ ਆਪਣੇ ਵਕੀਲ ਅਭੈਜੀਤ ਸਿੰਘ ਰਾਹੀਂ ਹਾਈ ਕੋਰਟ ਕੋਲੋਂ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਤੇ ਹਾਈ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਸੁਬਾਰਡੀਨੇਟ ਜੁਡੀਸ਼ੀਅਲ ਅਥਾਰਟੀਆਂ ਤੇ ਮੁਕਾਮੀ ਪ੍ਰਸ਼ਾਸਨ ਨੂੰ ਮਿਲ ਕੇ ਕੰਮ ਕਰਨ ਬਾਰੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ