Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮੱਕੇ ਤੋਂ ਮੁੜੇ 35 ਜਣਿਆਂ ਵਿਰੁੱਧ ਘਰਾਂ ਵਿੱਚ ਨਾ ਰਹਿਣ ਕਾਰਨ ਕੇਸ ਦਰਜ

April 02, 2020 08:22 AM

ਪੀਲੀਭੀਤ, 1 ਅਪ੍ਰੈਲ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਮੱਕਾ ਤੋਂ ਮੁੜੇ ਦੋ ਵਿਅਕਤੀਆਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਮਗਰੋਂ ਪੁਲਸ ਨੇ ਮੱਕਾ ਤੋਂ ਮੁੜੇ 35 ਜਣਿਆਂ ਦੇ ਵਿਰੁੱਧ ਘਰਾਂ ਵਿੱਚ ਰਹਿਣ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਡਿਪਟੀ ਕਮਿਸ਼ਨਰ ਵੈਭਵ ਸ੍ਰੀਵਾਸਤਵ ਨੇ ਦੱਸਿਆ ਕਿ ਥਾਣਾ ਅਮਰੀਆ ਖੇਤਰ ਦੇ ਵਾਸੀ 35 ਜਣੇ 25 ਫਰਵਰੀ ਨੂੰ ਉਮਰਾ ਕਰਨ ਲਈ ਸਾਊਦੀ ਅਰਬ ਗਏ ਸਨ। ਸਾਰਿਆਂ ਦੀ 20 ਮਾਰਚ ਨੂੰ ਵਤਨ ਵਾਪਸੀ ਹੋਈ ਸੀ। ਉਮਰਾ ਕਰਨ ਵਾਲੇ ਸਾਰੇ ਯਾਤਰੀ ਹਵਾਈ ਜਹਾਜ਼ ਰਾਹੀਂ ਮੁੰਬਈ ਪਹੁੰਚੇ ਸਨ ਅਤੇ ਉਥੋਂ ਜਾਂਚ ਮਗਰੋਂ ਉਨ੍ਹਾਂ ਦੀਆਂ ਬਾਹਾਂ 'ਤੇ ਕੋਰੋਨਾ ਵਾਇਰਸ ਦੇ ਸ਼ੱਕੀ ਹੋਣ ਦੀ ਮੋਹਰ ਲਾਈ ਗਈ ਸੀ। ਇਨ੍ਹਾਂ ਨੂੰ ਘਰਾਂ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸਨ। ਹਵਾਈ ਅੱਡੇ ਤੋਂ ਨਿਕਲਣ ਮਗਰੋਂ ਸਾਰਿਆਂ ਨੇ ਮੋਹਰ ਨੂੰ ਖਾਸ ਸਪਰੇਅ ਨਾਲ ਮਿਟਾ ਦਿੱਤਾ ਅਤੇ ਪੁਲਸ ਨੂੰ ਗੁੰਮਰਾਹ ਕਰਦੇ ਹੋਏ ਪੀਲੀਭੀਤ ਪਹੁੰਚ ਗਏ। ਇਥੇ ਇਨ੍ਹਾਂ ਦੀ ਮੁੜ ਜਾਂਚ ਹੋਣੀ ਸੀ, ਪਰ ਇਨ੍ਹਾਂ ਨਿਸ਼ਾਨ ਮਿਟਾ ਕੇ ਲੋਕਾਂ ਨੂੰ ਧੋਖਾ ਦਿੱਤਾ। ਬਾਅਦ ਵਿੱਚ ਇਨ੍ਹਾਂ ਵਿੱਚੋਂ ਇੱਕ ਔਰਤ ਅਤੇ ਉਸ ਦੇ ਬੇਟੇ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਤਾਂ ਸਾਰਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼