Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਖ਼ਾਲੀ ਕੀਤੇ ਬਿਨਾਂ ਰਸੋਈ ਗੈਸ ਦੇ ਬੁੱਕ ਕਰਵਾਏ ਸਿਲੰਡਰ ਵਾਪਸ ਹੋਣ ਲੱਗੇ

April 02, 2020 08:23 AM

ਨਵੀਂ ਦਿੱਲੀ, 1 ਅਪ੍ਰੈਲ (ਪੋਸਟ ਬਿਊਰੋ)- ਐਲ ਪੀ ਜੀ (ਰਸੋਈ ਗੈਸ) ਦੀ ਸਿਲੰਡਰ ਬੁਕਿੰਗ ਬਾਰੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਤੇਲ ਕੰਪਨੀਆਂ ਦੇ ਅਧਿਕਾਰੀਆਂ ਮੁਤਾਬਕ ਲਾਕਡਾਊਨ ਦੇ ਐਲਾਨ ਪਿੱਛੋਂ ਕਈ ਲੋਕਾਂ ਨੇ ਘਰ 'ਚ ਸਿਲੰਡਰ ਖਾਲੀ ਕੀਤੇ ਬਿਨਾਂ ਬੁਕਿੰਗ ਕਰਵਾ ਲਈ, ਪਰ ਡਲਿਵਰੀ ਪੁੱਜਣ ਉੱਤੇ ਸਿਲੰਡਰ ਵਾਪਸ ਭੇਜ ਰਹੇ ਹਨ।
ਗੈਸ ਸਿਲੰਡਰਾਂ ਦੀ ਵਿਕਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਇੱਕ ਅਧਿਕਾਰੀ ਨੇ ਨਾਂ ਨਾ ਦੱਸਣ ਦੀ ਸ਼ਰਤ 'ਤੇ ਕਿਹਾ, ‘ਸਾਡੇ ਡਲਿਵਰੀ ਬੁਆਏ ਬਿਨਾਂ ਸਿਲੰਡਰ ਦਿੱਤੇ ਵਾਪਸ ਲਿਆ ਰਹੇ ਹਨ, ਕਿਉਂਕਿ ਕਈ ਗਾਹਕਾਂ ਨੇ ਖਾਲੀ ਸਿਲੰਡਰ ਦੇ ਬਿਨਾਂ ਦੀ ਹਫੜਾ ਦਫੜੀ 'ਚ ਬੁਕਿੰਗ ਕਰ ਦਿੱਤੀ ਸੀ।' ਸੂਤਰਾਂ ਮੁਤਾਬਕ ਪਿਛਲੇ 15 ਤੋਂ 20 ਫ਼ੀਸਦੀ ਕੇਸਾਂ 'ਚ ਲੋਕਾਂ ਨੇ ਖਾਲੀ ਸਿਲੰਡਰ ਦੇ ਬਿਨਾਂ ਬੁਕਿੰਗ ਕਰ ਦਿੱਤੀ ਸੀ। ਇਸ ਕਾਰਨ ਇਹ ਸਿਲੰਡਰ ਵਾਪਸ ਲਿਆਉਣੇ ਪਏ ਹਨ। ਅਧਿਕਾਰੀ ਨੇ ਦੱਸਿਆ, ‘ਆਮ ਤੌਰ ਉੱਤੇ ਮਾਰਕੀਟਿੰਗ ਕੰਪਨੀਆਂ ਕੋਲ ਰੋਜ਼ ਕਰੀਬ 50 ਲੱਖ ਸਿਲੰਡਰ ਦੀ ਬੁਕਿੰਗ ਹੁੰਦੀ ਹੈ, ਪਰ ਪਿਛਲੇ ਹਫ਼ਤੇ ਇਹ ਅੰਕੜਾ ਕਰੀਬ 50 ਲੱਖ 'ਤੇ ਪੁੱਜ ਗਿਆ। ਇਸ ਕਾਰਨ ਕੰਪਨੀਆਂ ਨੂੰ ਇਸ ਦੇ ਮੁਤਾਬਕ ਉਤਪਾਦਨ ਵਧਾਉਣਾ ਪਿਆ। ਬਾਅਦ 'ਚ ਅਸੀਂ ਇਹ ਜਾਣ ਕੇ ਹੈਰਾਨ ਹੋਏ ਕਿ ਲੋਕ ਸਿਲੰਡਰ ਖਾਲੀ ਹੋਏ ਬਿਨਾਂ ਹੀ ਬੁਕਿੰਗ ਕਰਵਾ ਦਿੰਦੇ ਹਨ।' ਇੱਕ ਹੋਰ ਅਧਿਕਾਰੀ ਦਾ ਕਹਿਣਾ ਸੀ ਕਿ ਲਾਕਡਾਊਨ ਦੇ ਸ਼ੁਰੂ 'ਚ ਡਲਿਵਰੀ ਵਾਲਿਆਂ ਨੂੰ ਕੁਝ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਨਾਲ ਲੋਕਾਂ 'ਚ ਹਫੜਾ ਦਫੜੀ ਸੀ, ਪਰ ਇਸ ਵੇਲੇ ਸਭ ਠੀਕ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ