Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਹੈਰਾਨ ਕਰਨ ਵਾਲੀ ਖਬਰ...!! ਭਾਰਤ ਨੇ 90 ਟਨ ਮੈਡੀਕਲ ਸਾਮਾਨ ਸਰਬੀਆ ਭੇਜਿਆ, ਜਦਕਿ ਭਾਰਤ `ਚ ਸਾਮਾਨ ਦੀ ਘਾਟ `ਚ ਡਾਕਟਰ ਹੋ ਰਹੇ ਹਨ ਕੋਰੋਨਾ ਦਾ ਸਿ਼ਕਾਰ

April 02, 2020 09:32 AM

ਨਵੀਂ ਦਿੱਲੀ, 2 ਅਪ੍ਰੈਲ (ਪੋਸਟ ਬਿਊਰੋ): ਭਾਰਤ ਨੇ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਲਈ 90 ਟਨ ਮੈਡੀਕਲ ਸਾਮਾਨ 29 ਮਾਰਚ ਨੂੰ ਹਵਾਈ ਕਾਰਗੋ ਨਾਲ ਸਰਬੀਆ ਦੀ ਰਾਜਧਾਨੀ ਬੇਲਗਰੇਡ ਭੇਜੇ ਹਨ। ਇਸ ਗੱਲ ਦਾ ਖੁਲਾਸਾ ਯੂਨਾਈਟੇਡ ਨੇਸ਼ਨ ਡਿਵਲਪਮੈਂਟ ਪ੍ਰੋਗਰਾਮ ਦੇ ਟਵੀਟ ਤੋਂ ਹੋਇਆ ਜੋਕਿ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਮੱਦਦ ਕਰ ਰਿਹਾ ਹੈ। ਇਸ 90 ਟਨ ਦੀ ਖੇਪ `ਚ 50 ਟਨ ਸਰਜੀਕਲ ਗਲਵਸ ਤੋਂ ਇਲਾਵਾ ਮਾਸਕ ਅਤੇ ਪ੍ਰੋਟੇਕਸ਼ਨ ਸੂਟ ਹਨ। ਇਸ ਖੇਪ ਦਾ ਬਕਾਇਦਾ ਕਸਟਮ ਕਲੀਅਰੈਂਸ ਆਦਿ ਹੋਇਆ ਹੈ ਪਰ ਸਿਹਤ ਮੰਤਰਾਲਾ ਕਹਿ ਰਿਹਾ ਹੈ ਕਿ ਉਸਨੂੰ ਇਸਦੀ ਕੋਈ ਜਾਣਕਾਰੀ ਨਹੀਂ ਹੈ।
ਇਹ ਸੌਦਾ ਤੱਦ ਹੋਇਆ ਹੈ ਜਦੋਂ ਕਿ ਦੇਸ਼ ਦੇ ਕਰੀਬ 100 ਡਾਕਟਰ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਦੇ ਹੋਏ ਠੀਕ ਬਚਾਅ ਸਮੱਗਰੀ ਦੀ ਘਾਟ ਦੇ ਚਲਦੇ ਖੁਦ ਕੋਰੋਨਾ ਦੀ ਚਪੇਟ `ਚ ਆ ਗਏ ਹਨ ਅਤੇ ਕਵਰਨਟਾਈਨ `ਚ ਹਨ। ਕੋਰੋਨਾ ਤੋਂ ਲੜਨ ਲਈ ਡਾਕਟਰ ਵਾਰ-ਵਾਰ ਸਰਕਾਰ ਤੋਂ ਬਚਾਅ ਸਮੱਗਰੀ ਉਪਲੱਬਧ ਕਰਾਉਣ ਦੀ ਮੰਗ ਕਰ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ