Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਦੋ ਬੇੜਿਆਂ ਉੱਤੇ ਫਸੇ ਕੈਨੇਡੀਅਨ ਜਲਦ ਪਹੁੰਚਣਗੇ ਘਰ : ਟਰੰਪ

April 02, 2020 05:32 PM

ਫੋਰਟ ਲਾਡਰਡੇਲ, ਫਲੋਰਿਡਾ, 2 ਅਪਰੈਲ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਦਾ ਕਹਿਣਾ ਹੈ ਕਿ ਸਾਡੀ ਅਜਿਹੀ ਯੋਜਨਾ ਹੈ ਕਿ ਦੋ ਕਰੂਜ਼ ਸਿ਼ੱਪਜ਼ ੳੱੁਤੇ ਸਵਾਰ 250 ਕੈਨੇਡੀਅਨਾਂ ਨੂੰ ਇਨ੍ਹਾਂ ਜਹਾਜ਼ਾਂ ਤੋਂ ਉਤਾਰ ਕੇ ਕੈਨੇਡਾ ਛੱਡ ਆਈਏ।
ਅਮਰੀਕੀ ਕੋਸਟ ਗਾਰਡ ਵੱਲੋਂ ਇਨ੍ਹਾਂ ਕਰੂਜ਼ ਸਿ਼ੱਪਜ਼ ਨੂੰ ਸਮੁੰਦਰ ਵਿੱਚ ਹੀ ਰਹਿਣ ਲਈ ਆਖਿਆ ਹੈ ਜਿੱਥੇ ਉਨ੍ਹਾਂ ਨੂੰ ਕਰੋਨਾਵਾਇਰਸ ਮਹਾਮਾਰੀ ਕਾਰਨ ਅਣਮਿੱਥੇ ਸਮੇਂ ਲਈ ਇੱਕਲਿਆਂ ਖੜ੍ਹਾ ਰੱਖਿਆ ਜਾਵੇਗਾ। ਪਰ ਟਰੰਪ ਦਾ ਕਹਿਣਾ ਹੈ ਕਿ ਕੈਨੇਡਾ ਵੱਲੋਂ ਐਮਐਸ ਜਾਨਡਾਮ ਤੇ ਰੌਟਰਡੈਮ ਜਹਾਜ਼ਾਂ ਤੋਂ ਕੈਨੇਡੀਅਨਾਂ ਨੂੰ ਆਪ ਲੈਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬੱੁਧਵਾਰ ਨੂੰ ਆਪਣੀ ਰੋਜ਼ਾਨਾ ਪ੍ਰੱੈਸ ਬ੍ਰੀਫਿੰਗ ਵਿੱਚ ਟਰੰਪ ਨੇ ਆਖਿਆ ਕਿ ਬੇੜਿਆਂ ੳੱੁਤੇ ਸਵਾਰ ਯੂਨਾਈਟਿਡ ਕਿੰਗਡਮ ਦੇ ਨਾਗਰਿਕਾਂ ਲਈ ਵੀ ਇਸੇ ਤਰ੍ਹਾਂ ਕੀਤਾ ਜਾਵੇਗਾ।
ਰਾਸ਼ਟਰਪਤੀ ਦਾ ਕਹਿਣਾ ਹੈ ਕਿ ਜਹਾਜ਼ਾਂ ਵਿੱਚੋਂ ਆਪਣੇ ਮਹਿਮਾਨਾਂ ਨੂੰ ਲਿਜਾਣ ਲਈ ਦੂਜੇ ਦੇਸ਼ ਟਾਲਮਟੋਲ ਕਰਦੇ ਰਹਿੰਦੇ ਹਨ ਪਰ ਉਨ੍ਹਾਂ ਦਾ ਆਪਣਾ ਇਹ ਮੰਨਣਾ ਹੈ ਕਿ ਅਮਰੀਕਾ ਇਹ ਮਦਦ ਕਰਨੀ ਚਾਹੁੰਦਾ ਹੈ। ਟਰੰਪ ਨੇ ਆਖਿਆ ਕਿ ਇਸ ਸਮੇਂ ਇਨ੍ਹਾਂ ਬੇੜਿਆਂ ਵਿੱਚ ਸਵਾਰ ਲੋਕਾਂ ਨੂੰ ਸਿਹਤ ਸਬੰਧੀ ਕਾਫੀ ਦਿੱਕਤਾਂ ਹਨ ਪਰ ਸਾਨੂੰ ਕਿਤੇ ਨਾ ਕਿਤੇ ਤਾਂ ਸਾਂਝੇ ਵਿਚਾਰ ਰੱਖਣੇ ਹੀ ਹੋਣਗੇ। ਸਾਡੇ ਕੋਲ ਕੋਈ ਬਦਲ ਹੀ ਨਹੀਂ ਹੈ। ਅਸੀਂ ਇਹ ਨਹੀਂ ਕਰਨਾ ਚਾਹੁੰਦੇ ਪਰ ਸਾਨੂੰ ਅਜਿਹਾ ਕਰਨਾ ਪੈ ਰਿਹਾ ਹੈ। ਲੋਕ ਮਰ ਰਹੇ ਹਨ।
ਇਸ ਦੌਰਾਨ ਗਲੋਬਲ ਅਫੇਅਰਜ਼ ਕੈਨੇਡਾ ਵੱਲੋਂ ਇੱਕ ਬਿਆਨ ਜਾਰੀ ਕਰਕੇ ਇਹ ਆਖਿਆ ਗਿਆ ਸੀ ਕਿ ਜਾਨਡਾਮ ਵਿਚ 97 ਕੈਨੇਡੀਅਨ ਯਾਤਰੀ ਹਨ ਤੇ 150 ਕੈਨੇਡੀਅਨ ਰੌਟਰਡੈਮ ਉੱਤੇ ਸਵਾਰ ਹਨ। ਅਜੇ ਤੱਕ ਇਨ੍ਹਾਂ ਕੈਨੇਡੀਅਨ ਯਾਤਰੀਆਂ ਵਿੱਚੋਂ ਕਿਸੇ ਦੇ ਵੀ ਕੋਵਿਡ-19 ਤੋਂ ਸੰਕ੍ਰਮਿਤ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ