Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਕੋਰੋਨਾ ਵਾਇਰਸ: ਵਿੰਬਲਡਨ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਰੱਦ

April 03, 2020 08:52 AM

ਲੰਡਨ, 2 ਅਪ੍ਰੈਲ (ਪੋਸਟ ਬਿਊਰੋ)- ਵਿੰਬਲਡਨ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਰੱਦ ਕੀਤਾ ਗਿਆ ਹੈ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਸਭ ਤੋਂ ਪੁਰਾਣਾ ਗੈਂ੍ਰਡ ਸਲੈਮ ਟੂਰਨਾਮੈਂਟ ਨਹੀਂ ਖੇਡਿਆ ਜਾਵੇਗਾ, ਜਿਸ ਬਾਰੇ ਫੈਸਲਾ ਬਿਨਾਂ ਵਿਰੋਧ ਤੋਂ ਕੀਤਾ ਗਿਆ ਹੈ।
ਆਲ ਇੰਗਲੈਂਡ ਕਲੱਬ ਨੇ ਹੰਗਾਮੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਵਿੰਬਲਡਨ ਇਸ ਸਾਲ ਨਹੀਂ ਹੋਵੇਗਾ। ਵਿੰਬਲਡਨ 29 ਜੂਨ ਤੋਂ 12 ਜੁਲਾਈ ਤੱਕ ਲੰਡਨ ਦੇ ਘਾਹ ਦੇ ਕੋਰਟ 'ਤੇ ਖੇਡਿਆ ਜਾਣਾ ਸੀ। ਇਹ ਵੱਕਾਰੀ ਟੂਰਨਾਮੈਂਟ ਪਹਿਲੀ ਵਾਰ 1877 ਵਿੱਚ ਖੇਡਿਆ ਗਿਆ ਸੀ। 1915-18 ਵਿਚਾਲੇ ਪਹਿਲੀ ਵਿਸ਼ਵ ਜੰਗ ਤੇ 1940-45 ਵਿਚਕਾਰ ਦੂਜੀ ਵਿਸ਼ਵ ਜੰਗ ਨੂੰ ਛੱਡ ਕੇ ਹਰ ਸਾਲ ਖੇਡਿਆ ਜਾਂਦਾ ਰਿਹਾ ਹੈ। ਵਰਨਣ ਯੋਗ ਹੈ ਕਿ ਪਹਿਲਾਂ ਟੋਕਿਓ ਉਲੰਪਿਕ ਸਮੇਤ ਬਹੁਤ ਸਾਰੇ ਟੂਰਨਾਮੈਂਟਾਂ ਨੂੰ ਸਸਪੈਂਡ ਜਾਂ ਰੱਦ ਕਰ ਦਿੱਤਾ ਗਿਆ ਹੈ। ਫਰੈਂਚ ਓਪਨ ਤੋਂ ਬਾਅਦ ਵਿੰਬਲਡਨ ਟੈਨਿਸ ਦਾ ਦੂਜਾ ਵੱਡਾ ਟੂਰਨਾਮੈਂਟ ਹੈ, ਜੋ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਹੈ। ਫਰੈਚ ਓਪਨ ਨੂੰ ਸਤੰਬਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ, ਜਦੋਂ ਕਿ ਯੂ ਐਸ ਓਪਨ 31 ਅਗਸਤ ਤੋਂ 13 ਸਤੰਬਰ ਦੇ ਵਿਚਕਾਰ ਖੇਡਿਆ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ