Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਇਟਲੀ ਵਿੱਚ ਇੱਕੋ ਦਿਨ ਵਿੱਚ 760 ਮੌਤਾਂ ਨਾਲ ਕੁੱਲ ਗਿਣਤੀ 14 ਹਜ਼ਾਰ ਨੇੜੇ ਪਹੁੰਚੀ

April 03, 2020 09:09 AM

* ਸੰਸਾਰ ਭਰ ਵਿਚ ਮੌਤਾਂ ਦਾ ਅੰਕੜਾ 53 ਹਜ਼ਾਰ ਨੇੜੇ ਪੁੱਜਾ

ਰੋਮ, 3 ਅਪਰੈਲ, (ਪੋਸਟ ਬਿਊਰੋ)- ਭਾਰਤ ਵਿੱਚ ਸ਼ੁੱਕਰਵਾਰ ਦੀ ਸਵੇਰ ਤੱਕ ਸੰਸਾਰ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ 180 ਤੋਂ ਵੱਧ ਦੇਸ਼ਾਂ ਵਿੱਚ ਕੁੱਲ ਮਿਲਾ ਕੇ 52,982 ਮੌਤਾਂ ਹੋ ਚੁੱਕੀਆਂ ਅਤੇ ਕੇਸਾਂ ਦੀ ਗਿਣਤੀ ਦਸ ਲੱਖ ਤੋਂ ਟੱਪ ਚੁੱਕੀ ਹੈ। ਇਸ ਬਿਮਾਰੀ ਦਾ ਸਭ ਤੋਂ ਵੱਧ ਪ੍ਰਭਾਵ ਅਮਰੀਕਾ, ਇਟਲੀ ਤੇ ਸਪੇਨ ਵਿਚ ਪਿਆ ਅਤੇ ਸਭ ਤੋਂ ਵੱਧ ਮੌਤਾਂ ਇਟਲੀ ਵਿੱਚ ਹੋਈਆਂ ਹਨ, ਜਿੱਥੇ ਮੌਤਾਂ ਦਾ ਹੜ੍ਹ ਰੁਕ ਨਹੀਂ ਰਿਹਾ।
ਵਰਲਡੋਮੀਟਰ ਦੇ ਮੁਤਾਬਕ ਇਟਲੀ ਵਿੱਚ ਬੀਤੇ ਚੌਵੀ ਘੰਟਿਆਂ ਵਿੱਚ 760 ਹੋਰ ਲੋਕਾਂ ਦੀ ਮੌਤ ਨਾਲ ਇਸ ਦੇਸ਼ ਵਿੱਚ ਮੌਤਾਂ ਦੀ ਗਿਣਤੀ 13,915 ਹੋ ਗਈ ਤੇ ਪ੍ਰਭਾਵਤ ਲੋਕਾਂ ਦੀ ਗਿਣਤੀ 1,15,242 ਹੋ ਚੁੱਕੀ ਹੈ। ਤਾਜ਼ਾ ਅੰਕੜੇ ਪਤਾ ਲੱਗਣ ਨਾਲ ਸੰਸਾਰ ਵਿੱਚ 52,982 ਮੌਤਾਂ ਹੋ ਚੁੱਕੀਆਂ ਅਤੇ ਕੇਸਾਂ ਦੀ ਗਿਣਤੀ 10,14,296 ਹੋ ਚੁੱੱਕੀ ਹੈ। ਇਟਲੀ ਤੋਂ ਬਾਅਦ ਸਭ ਤੋਂ ਵੱਧ ਪ੍ਰਭਾਵਤ ਸਪੇਨ ਵਿੱਚ ਮੌਤਾਂ ਦੀ ਗਿਣਤੀ 10,348 ਹੈ। ਅਮਰੀਕਾ ਵਿੱਚ 5883 ਮੌਤਾਂ ਪਿੱਛੋਂ ਚੌਥੇ ਸਭ ਤੋਂ ਵੱਧ ਪ੍ਰਭਾਵਤ ਦੇਸ਼ ਫਰਾਂਸ ਵਿੱਚ ਮੌਤਾਂ ਦੀ ਗਿਣਤੀ 5387 ਹੋ ਚੁੱਕੀ ਹੈ। ਚੀਨ ਵਿੱਚ ਮੌਤਾਂ ਦੀ ਗਿਣਤੀ 3160, ਬ੍ਰਿਟੇਨ ਵਿੱਚ 2921, ਨੀਦਰਲੈਂਡ 1339 ਅਤੇ ਬੈਲਜੀਅਮ ਵਿੱਚ 1011 ਹੋ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ