Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਭਾਰਤ ਵਿੱਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 2500 ਤੋਂ ਟੱਪੀ, 73 ਮੌਤਾਂ

April 03, 2020 09:11 AM

ਨਵੀਂ ਦਿੱਲੀ, 3 ਅਪਰੈਲ, (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਦੀ ਬਿਮਾਰੀ ਦੇ ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸ਼ੁੱਕਰਵਾਰ ਸਵੇਰ ਹੋਣ ਤੱਕ ਦੇਸ਼ ਵਿੱਚ 343 ਨਵੇਂ ਕੇਸਾਂ ਨਾਲ ਕੋਰੋਨਾ ਪਾਜਿ਼ਟਿਵ ਕੇਸਾਂ ਦੀ ਗਿਣਤੀ 2500 ਤੋਂ ਵੱਧ ਹੋ ਗਈ ਹੈ ਤੇ ਇੱਕੋ ਦਿਨ 14 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 73 ਹੋ ਗਈ ਹੈ।
ਅੱਜ ਵੀਰਵਾਰ ਨੂੰ ਤਾਮਿਲ ਨਾਡੂ ਵਿੱਚ 75 ਕੇਸ ਪਾਜਿ਼ਟਿਵ ਮਿਲੇ ਹਨ, ਜਿਨ੍ਹਾਂ ਵਿੱਚੋਂ 74 ਜਣੇ ਦਿੱਲੀ ਦੇ ਮਰਕਜ਼ ਵਿੱਚ ਹਿੱਸਾ ਲੈ ਕੇ ਮੁੜੇ ਸਨ। ਇਸ ਰਾਜ ਵਿੱਚ ਪੀੜਤਾਂ ਦੀ ਗਿਣਤੀ 309 ਹੋ ਗਈ ਹੈ। ਆਂਧਰਾਂ ਪ੍ਰਦੇਸ਼ ਵਿੱਚ ਵੀਰਵਾਰ ਨੂੰ 32 ਨਵੇਂ ਕੇਸ ਪਤਾ ਲੱਗਣ ਨਾਲ ਕੁੱਲ ਗਿਣਤੀ 143 ਹੋ ਗਈ ਹੈ। ਇੱਥੇ ਪਾਜਿ਼ਟਿਵ ਨਿਕਲੇ ਸਾਰੇ ਨਵੇਂ ਕੇਸ ਤਬਲੀਗੀ ਜਮਾਤ ਦੇ ਮਰਕਜ਼ ਤੋਂ ਆਏ ਲੋਕ ਹਨ। ਕੇਰਲ ਵਿੱਚ ਵੀਰਵਾਰ ਨੂੰ 21 ਨਵੇਂ ਕੇਸ ਪਤਾ ਲੱਗਣ ਨਾਲ ਕੁੱਲ ਗਿਣਤੀ 286 ਹੋ ਗਈ ਹੈ। ਮਹਾਰਾਸ਼ਟਰ ਵਿੱਚ ਅੱਜ 81 ਨਵੇਂ ਕੇਸਾਂ ਨਾਲ ਪੀੜਤਾਂ ਦਾ ਅੰਕੜਾ 416 ਉੱਤੇ ਹੋ ਗਿਆ। ਇਸ ਰਾਜ ਵਿੱਚ ਕੋਰਨਾ ਦੇ ਕਾਰਨ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਮੁਤਾਬਕ ਤਬਲੀਗੀ ਜਮਾਤ ਨਾਲ ਸਬੰਧਤ ਤਾਮਿਲ ਨਾਡੂ ਵਿੱਚ 173 ਕੇਸ, ਰਾਜਸਥਾਨ 11, ਅੰਡੇਮਾਨ ਅਤੇ ਨਿਕੋਬਾਰ 9, ਦਿੱਲੀ 47, ਪੁੱਡੂਚੇਰੀ ਦੋ, ਜੰਮੂ-ਕਸ਼ਮੀਰ 22, ਤੇਲੰਗਾਨਾ 33, ਆਂਧਰ ਪ੍ਰਦੇਸ਼ 67 ਅਤੇ ਅਸਾਮ ਵਿੱਚ 16 ਲੋਕ ਕੋਰੋਨਾ ਤੋਂ ਪੀੜਤ ਪਾਏ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼