Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਤਬਲੀਗੀ ਜਮਾਤ ਵਿੱਚ ਆਏ 960 ਵਿਦੇਸ਼ੀ ਲੋਕ ਬਲੈਕ ਲਿਸਟ ਕੀਤੇ ਗਏ

April 03, 2020 09:17 AM

ਨਵੀਂ ਦਿੱਲੀ, 2 ਅਪਰੈਲ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਇਮੀਗਰੇਸ਼ਨਾਂ ਨਿਯਮਾਂ ਦੀ ਉਲੰਘਣਾ ਕਰ ਕੇ ਦਿੱਲੀ ਵਿੱਚ ਤਬਲੀਗੀ ਜਮਾਤ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ ਅਤੇ ਕੋਰੋਨਾ ਵਾਇਰਸ ਫੈਲਾਉਣ ਦੇ ਦੋਸ਼ੀ ਸਮਝੇ ਗਏ 960 ਵਿਦੇਸ਼ੀ ਲੋਕਾਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਤੇ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਸਾਰਿਆਂ ਨੂੰ ਕਾਲੀ ਸੂਚੀ ਵਿੱਚ ਸ਼ਾਮਲ ਕਰ ਕੇ ਉਨ੍ਹਾਂ ਲਈ ਇਸ ਦੇਸ਼ ਦੇ ਦਰਵਾਜ਼ੇ ਭਵਿੱਖ ਵਿੱਚ ਸਦਾ ਲਈ ਬੰਦ ਕਰ ਦਿੱਤੇ ਹਨ।
ਇਸ ਸੰਬੰਧ ਵਿੱਚ ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟੂਰਿਸਟ ਵੀਜ਼ੇ ਉੱਤੇ ਆਉਣ ਪਿੱਛੋਂ ਤਬਲੀਗੀ ਸਮਾਗਮ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੋਣ ਕਾਰਨ ਉਨ੍ਹਾਂ ਦਾ ਵੀਜ਼ਾ ਰੱਦ ਕੀਤਾ ਗਿਆ ਹੈ। ਇਨ੍ਹਾਂ ਨੇ ਕੋਰੋਨਾ ਦੇ ਸੰਕਟ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਨਾ ਹੋਣ ਦੇ ਹੁਕਮਾਂ ਦੀ ਵੀ ਉਲੰਘਣਾ ਕੀਤੀ ਹੈ, ਜਿਸ ਕਾਰਨ ਇਨ੍ਹਾਂ ਸਾਰਿਆਂ ਦੇ ਭਵਿੱਖ ਵਿੱਚ ਭਾਰਤ ਆਉਣ ਦੀ ਰੋਕ ਲਾ ਕੇ ਉਨ੍ਹਾਂ ਨੂੰ ਕਾਲੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਵਿਦੇਸ਼ੀ ਤਬਲੀਗੀਆਂ ਉੱਤੇ ਕਾਨੂੰਨੀ ਕੇਸ ਵੀ ਚੱਲ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਦਿੱਲੀ ਸਮੇਤ ਸਾਰੇ ਰਾਜਾਂ ਦੇ ਪੁਲਿਸ ਮੁਖੀਆਂ ਨੂੰ ਵਿਦੇਸ਼ੀ ਤਬਲੀਗੀਆਂ ਖ਼ਿਲਾਫ਼ ਵਿਦੇਸ਼ੀ ਕਾਨੂੰਨ ਤੇ ਆਫ਼ਤ ਮੈਨੇਜਮੈਂਟ ਕਾਨੂੰਨ ਦੇ ਅਧੀਨ ਕਾਰਵਾਈ ਕਰਨ ਲਈ ਕਿਹਾ ਹੈ। ਇਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ