Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
 
ਪੰਜਾਬ

ਥਾਈਲੈਂਡ ਦੀਆਂ ਚਾਰ ਔਰਤਾਂ ਹੋਟਲ ਵਿੱਚ ਕੁਆਰੰਟਾਈਨ

April 03, 2020 10:41 PM

* ਪੁਲਸ ਤੋਂ ਜਾਣਕਾਰੀ ਲੁਕੋਣ ਉੱਤੇ ਹੋਟਲ ਮਾਲਕ ਨਾਮਜ਼ਦ

ਮੁਕਸਤਸਰ ਸਾਹਿਬ, 3 ਅਪ੍ਰੈਲ (ਪੋਸਟ ਬਿਊਰੋ)- ਥਾਣਾ ਸਿਟੀ ਤੋਂ 100 ਮੀਟਰ ਦੀ ਦੂਰ ਹੋਟਲ 'ਚ ਥਾਈਲੈਂਡ ਦੀਆਂ ਚਾਰ ਔਰਤਾਂ ਪਿਛਲੇ 15 ਦਿਨਾਂ ਤੋਂ ਰਹਿ ਰਹੀਆਂ ਸਨ। ਹੋਟਲ ਮਾਲਕਾਂ ਨੇ ਉਨ੍ਹਾਂ ਔਰਤਾਂ ਬਾਰੇ ਪੁਲਸ ਨੂੰ ਜਾਣਕਾਰੀ ਨਹੀਂ ਦਿੱਤੀ। ਕੱਲ੍ਹ ਪੁਲਸ ਨੇ ਉਸ ਹੋਟਲ 'ਤੇ ਛਾਪਾ ਮਾਰ ਕੇ ਮਾਲਕ 'ਤੇ ਕੇਸ ਦਰਜ ਕਰ ਲਿਆ ਹੈ।
ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੇ ਦੱਸਣ ਅਨੁਸਾਰ 15 ਦਿਨ ਪਹਿਲਾਂ ਥਾਈਲੈਂਡ ਦੀਆਂ ਚਾਰ ਔਰਤਾਂ ਇਸ ਸ਼ਹਿਰ ਵਿੱਚ ਆਈਆਂ ਅਤੇ ਹੋਟਲ ਸਿਟੀ ਪੈਲੇਸ 'ਚ ਠਹਿਰੀਆਂ ਸਨ। ਕਿਸੇ ਨੇ ਪੁਲਸ ਨੂੰ ਸੁੂਚਨਾ ਦਿੱਤੀ ਕਿ ਹੋਟਲ 'ਚ ਵਿਦੇਸ਼ੀ ਔਰਤਾਂ ਰਹਿ ਰਹੀਆਂ ਹਨ ਤਾਂ ਪੁਲਸ ਨੇ ਹੋਟਲ 'ਚ ਛਾਪੇਮਾਰੀ ਕਰ ਕੇ ਚਾਰੇ ਔਰਤਾਂ ਤੇ ਹੋਟਲ ਮਾਲਕਾਂ ਤੋਂ ਪੁੱਛਗਿੱਛ ਕੀਤੀ। ਇਸ ਨਾਲ ਪਤਾ ਲੱਗਾ ਕਿ ਉਕਤ ਔਰਤਾਂ ਥਾਈਲੈਂਡ ਦੀਆਂ ਰਹਿਣ ਵਾਲੀਆਂ ਹਨ ਤੇ ਪਿਛਲੇ ਕੁਝ ਸਮੇਂ ਤੋਂ ਮਲੋਟ ਦੇ ਇੱਕ ਮਕਾਨ 'ਚ ਕਿਰਾਏ 'ਤੇ ਰਹਿ ਰਹੀਆਂ ਸਨ। ਪਤਾ ਲੱਗਾ ਹੈ ਕਿ ਉਕਤ ਔਰਤਾਂ ਕਿਸੇ ਸਪਾ ਸੈਂਟਰ 'ਚ ਕੰਮ ਕਰਦੀਆਂ ਸਨ। ਕਿਸੇ ਕੰਮ ਮੁਕਤਸਰ ਸਾਹਿਬ ਆਈਆਂ ਤਾਂ ਓਸੇ ਦਿਨ ਕਰਫਿਊ ਲੱਗ ਗਿਆ ਅਤੇ ਵਾਪਸ ਨਾ ਜਾ ਸਕੀਆਂ। ਪੁਲਸ ਨੇ ਹੋਟਲ ਮਾਲਕ ਗਗਨ ਦੇ ਖ਼ਿਲਾਫ਼ ਔਰਤਾਂ ਦੀ ਪੁਲਸ ਤੋਂ ਜਾਣਕਾਰੀ ਲੁਕੋਣ ਦੇ ਦੋਸ਼ ਕੇਸ ਦਰਜ ਕਰ ਲਿਆ ਹੈ। ਚਾਰੇ ਔਰਤਾਂ ਨੂੰ ਇਸ ਹੋਟਲ 'ਚ ਹੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ