Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਵਿੱਚ 10 ਹੋਰ ਪਾਜਿ਼ਟਿਵ ਮਰੀਜ਼ਾਂ ਨਾਲ ਕੁੱਲ ਗਿਣਤੀ 58 ਤਕ ਪੁੱਜੀ

April 04, 2020 10:00 AM

ਜਲੰਧਰ, 3 ਅਪਰੈਲ, (ਪੋਸਟ ਬਿਊਰੋ)- ਪੰਜਾਬ ਵਿੱਚ ਕੋਰੋਨਾ ਪਾਜਿ਼ਟਿਵ ਦੇ ਕੇਸਾਂ ਦੀ ਗਿਣਤੀ 58 ਤਕ ਚਲੀ ਗਈ ਹੈ ਅਤੇ ਇਸ ਦੌਰਾਨ ਸ਼ੁੱਕਰਵਾਰ ਨੂੰ 10 ਹੋਰ ਕੇਸ ਸਾਹਮਣੇ ਆਏ ਹਨ।
ਅੱਜ ਮੋਹਾਲੀ ਵਿੱਚ ਪਤਾ ਲੱਗੇ ਦੋਵੇਂ ਨਵੇਂ ਕੇਸ ਦਿੱਲੀ ਦੇ ਨਿਜ਼ਾਮੁੱਦੀਨ ਵਿੱਚ ਤਬਲੀਗੀ ਜਮਾਤ ਦੇ ਪ੍ਰੋਗਰਾਮ ਤੋਂ ਮੁੜੇ ਲੋਕ ਹਨ। ਅੱਜ ਪੰਜਾਬ ਵਿੱਚ ਪੰਜ ਹੋਰ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚ ਤਿੰਨ ਕੇਸ ਮਾਨਸਾ, ਇਕ ਰੋਪੜ ਤੇ ਇਕ ਅੰਮ੍ਰਿਤਸਰ ਵਿੱਚ ਪਤਾ ਲੱਗਾ ਹੈ। ਮਾਨਸਾ ਦੇ ਤਿੰਨੇ ਪਾਜਿ਼ਟਿਵ ਕੇਸ ਦਿੱਲੀ ਤੋਂ ਆਏ ਤਬਲੀਗੀ ਮਰਕਜ਼ ਵਾਲੇ ਲੋਕ ਹਨ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਨਿਰਮਲ ਸਿੰਘ ਦੀ ਚਾਚੀ ਤੇ ਇਕ ਰਾਗੀ ਵੀ ਕੋਰੋਨਾ ਤੋਂ ਪ੍ਰਭਾਵਤ ਨਿਕਲੇ ਹਨ। ਰਾਗੀ ਨਿਰਮਲ ਸਿੰਘ ਦੀ ਇੱਕ ਦਿਨ ਪਹਿਲਾਂ ਕੋਰੋਨਾ ਦੇ ਕਾਰਨ ਹੀ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ਵਾਲੇ 9 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਅਤੇ 31 ਹੋਰ ਲੋਕਾਂ ਨੂੰ ਵੀ ਕੁਆਰੰਟਾਈਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਦੇ ਸੱਤ ਡਾਕਟਰ ਤੇ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ 9 ਸਿਹਤ ਮੁਲਾਜ਼ਮ ਵੀ ਸ਼ਾਮਲ ਦੱਸੇ ਗਏ ਹਨ।
ਇਸ ਦੌਰਾਨ ਨਵਾਂਸ਼ਹਿਰ ਜਿ਼ਲੇ ਵਿੱਚ 19 ਕੇਸ ਅਤੇ 1 ਮੌਤ, ਜਿ਼ਲਾ ਮੋਹਾਲੀ ਵਿੱਚ 12 ਕੇਸ ਅਤੇ 1 ਮੌਤ ਦੇ ਨਾਲ ਜਿ਼ਲਾ ਹੁਸ਼ਿਆਰਪੁਰ ਵਿੱਚ 7 ਕੇਸ ਅਤੇ 1 ਮੌਤ ਹੋਣ ਤੋਂ ਇਲਾਵਾ ਜਿ਼ਲਾ ਜਲੰਧਰ ਵਿੱਚ 5 ਕੇਸ, ਅੰਮ੍ਰਿਤਸਰ ਦੇ 6 ਕੇਸ, ਮਾਨਸਾ ਵਿੱਚ 3, ਲੁਧਿਆਣਾ ਵਿੱਚ 4 ਕੇਸ ਹੋਣ ਦੇ ਨਾਲ 1 ਮੌਤ ਵੀ ਹੋ ਚੁੱਕੀ ਹੈ।
ਸਾਰੇ ਭਾਰਤ ਵਿੱਚ ਮੌਤਾਂ ਦੀ ਗਿਣਤੀ 73 ਅਤੇ ਕੇਸਾਂ ਦੀ ਗਿਣਤੀ 2567 ਦੱਸੀ ਗਈ ਹੈ। ਦਿੱਲੀ ਦੇ ਤਬਲੀਗੀ ਮਰਕਜ਼ ਵਾਲੇ ਲੋਕਾਂ ਦੇ ਕਾਰਨ ਇਹ ਅੰਕੜਾ ਇੱਕ ਦਮ ਵਧਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ