Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੋਈ ਡਾਕਟਰ ਨਾ ਮਿਲਿਆ ਤਾਂ ਸੜਕ ਉਤੇ ਜਣੇਪਾ ਹੋਇਆ

April 04, 2020 11:00 PM

ਧਰਮਕੋਟ, 4 ਅਪ੍ਰੈਲ (ਪੋਸਟ ਬਿਊਰੋ)- ਇਸ ਸ਼ਹਿਰ ਵਿੱਚ ਰਹਿੰਦੇ ਮਰਦਾਨੇ ਦੇ ਪਰਵਾਰ ਦੀ ਧੀ ਜੋਤੀ ਪਤਨੀ ਰਮੇਸ਼ ਦੀ ਡਿਲੀਵਰੀ ਹੋਣੀ ਸੀ। ਕੱਲ੍ਹ ਰਾਤ 11.30 ਵਜੇ ਦੇ ਕਰੀਬ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਸਥਾਨਕ ਸਰਕਾਰੀ ਹਸਪਤਾਲ ਵੀ ਗਏ, ਪਰ ਸਭ ਥਾਂਈਂ ਕੁੰਡੇ ਲੱਗੇ ਹੋਏ ਸਨ ਅਤੇ ਕੋਈ ਵੀ ਡਾਕਟਰ ਨਹੀਂ ਮਿਲਿਆ, ਜਿਸ ਕਾਰਨ ਬਹੁਤ ਮੁਸ਼ਕਲ ਵਿੱਚ ਉਸ ਦੀ ਡਿਲੀਵਰੀ ਲੋਹਗੜ੍ਹ ਚੌਂਕ ਵਿੱਚ ਸੜਕ ਉਤੇ ਫ਼ੱਟੇ ਉਪਰ ਕੀਤੀ ਗਈ।
ਬਿੱਕਰ ਸਿੰਘ ਏ ਐਸ ਆਈ ਅਤੇ ਉਸ ਦੇ ਸਾਥੀ ਹਵਾਲਦਾਰ ਨੇ ਉਸ ਔਰਤ ਦੀ ਡਿਲੀਵਰੀ ਵਿੱਚ ਮਦਦ ਕੀਤੀ ਅਤੇ ਔਰਤਾਂ ਨੂੰ ਓਥੇ ਲਿਆ ਕੇ ਰਾਤ 1.30 ਵਜੇ ਡਿਲੀਵਰੀ ਕਰਵਾਈ। ਇਸ ਪਿੱਛੋਂ ਉਨ੍ਹਾਂ ਨੇ ਆਪਣੀ ਗੱਡੀ ਵਿੱਚ ਔਰਤ ਨੂੰ ਬਿਠਾ ਕੇ ਉਸ ਨੂੰ ਘਰ ਪੁਚਾਇਆ। ਸਮੁੱਚੇ ਸ਼ਹਿਰ ਅਤੇ ਇਲਾਕੇ ਵਿੱਚ ਪੁਲਸ ਵਾਲਿਆਂਦੇ ਰੋਲ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਹ ਚਰਚਾ ਹੈ ਕਿ ਸਮੁੱਚਾ ਦੇਸ਼ ਕੋਰੋਨਾ ਵਾਇਰਸ ਵਰਗੀ ਬਿਮਾਰੀ ਬਾਰੇ ਸੰਕਟ ਦੀ ਘੜੀ ਵਿੱਚ ਹੈ ਤਾਂ ਅਜਿਹੇ ਸਮੇਂ ਡਾਕਟਰੀ ਸਹਾਇਤਾ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ