Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਲੁਧਿਆਣਾ ਵਿੱਚ ਕਰਫਿਊ ਦੌਰਾਨ ਠੇਕੇ ਦੇ ਕਾਰਿੰਦੇ ਦਾ ਕਤਲ

April 04, 2020 11:11 PM

ਲੁਧਿਆਣਾ, 4 ਅਪ੍ਰੈਲ (ਪੋਸਟ ਬਿਊਰੋ)- ਇਸ ਮਹਾਨਗਰ ਦੇ ਥਾਣਾ ਸਦਰ ਦੇ ਘੇਰੇ ਹੇਠਲੇ ਇਲਾਕੇ ਵਿੱਚ ਪਿੰਡ ਚੁਪਕੀ ਵਿੱਚ ਕੱਲ੍ਹ ਰਾਤ ਕੁਝ ਅਣਪਛਾਤੇ ਨੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਕਤਲ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰੁਮੇਲ ਚੰਦ ਵੱਜੋਂ ਹੋਈ ਹੈ। ਉਸਦੀ ਉਮਰ 51 ਸਾਲ ਦੇ ਕਰੀਬ ਸੀ। ਰੁਮੇਲ ਚੰਦ ਪਿੰਡ ਚੁਪਕੀ ਜੱਸੋਵਾਲ ਸੜਕ ਨੇੜੇ ਮਾਨਕ ਰੇਖੀ ਦੇ ਸ਼ਰਾਬ ਦੇ ਠੇਕੇ 'ਤੇ ਕਾਰਿੰਦੇ ਵਜੋਂ ਕੰਮ ਕਰਦਾ ਸੀ। ਪੁਲਸ ਅਨੁਸਾਰ ਮ੍ਰਿਤਕ ਰਾਤ 8.15 ਵਜੇ ਦੇ ਕਰੀਬ ਪਿੰਡ ਚੁਪਕੀ ਵਿੱਚ ਆਪਣੇ ਸਾਥੀ ਦੇ ਘਰ ਖਾਣਾ ਖਾ ਕੇ ਆਇਆ ਸੀ। ਦੇਰ ਰਾਤ ਜਦੋਂ ਠੇਕੇ ਦਾ ਇੰਚਾਰਜ ਪ੍ਰਣਾਮ ਤੇ ਉਸ ਦੇ ਸਾਥੀ ਚੈਕਿੰਗ ਕਰਨ ਲਈ ਆਏ ਤਾਂ ਰੁਮੇਲ ਚੰਦ ਦੇ ਕਮਰੇ ਵਿੱਚ ਗਏ, ਪਰ ਓਥੇ ਬਾਹਰੋਂ ਜਿੰਦਾ ਲੱਗਾ ਹੋਇਆ ਸੀ। ਜਦੋਂ ਉਹ ਜਿੰਦਾ ਤੋੜ ਕੇ ਅੰਦਰ ਗਏ ਤਾਂ ਉਥੇ ਰੁਮੇਲ ਚੰਦ ਦੀ ਲਾਸ਼ ਖੂਨ ਨਾਲ ਲੱਥ ਪੱਥ ਜ਼ਮੀਨ 'ਤੇ ਪਈ ਸੀ। ਉਸ ਦੇ ਸਿਰ, ਮੱਥੇ ਅਤੇ ਅੱਖਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮਾਂ ਦੇ ਕਈ ਨਿਸ਼ਾਨ ਸਨ। ਸੂਚਨਾ ਮਿਲਦੇ ਸਾਰ ਥਾਣਾ ਸਦਰ ਦੇ ਐਸ ਐਚ ਓ ਜਗਦੇਵ ਸਿੰਘ ਮੌਕੇ 'ਤੇ ਪਹੁੰਚੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ