Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਾਹਰਾਂ ਦੀ ਰਾਏ: ਤਬਲੀਗੀ ਚੱਕਰ ਦੇ ਕਾਰਨ ਕੋਰੋਨਾ ਸਿਖਰ 'ਤੇ ਜਾ ਸਕਦੈ

April 04, 2020 11:14 PM

ਨਵੀਂ ਦਿੱਲੀ, 4 ਅਪ੍ਰੈਲ (ਪੋਸਟ ਬਿਊਰੋ)- ਦਿੱਲੀ ਵਿੱਚ ਤਬਲੀਗੀ ਜਮਾਤ ਦੀਆਂ ਕਰਤੂਤਾਂ ਕਾਰਨ ਕੋਰੋਨਾ ਦਾ ਕਹਿਰ ਲੰਬਾ ਖਿੱਚ ਸਕਦਾ ਹੈ। ਭਾਰਤ 'ਚ ਇਸ ਦਾ ਅਸਰ ਅਪ੍ਰੈਲ ਦੇ ਆਖ਼ਰੀ ਹਫ਼ਤੇ ਜਾਂ ਮਈ ਦੇ ਪਹਿਲੇ ਹਫ਼ਤੇ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਸਰਕਾਰ ਦੀ ਸਮਝ ਹੈ ਕਿ ਕੋਰੋਨਾ ਦੇ ਖ਼ਿਲਾਫ਼ ਲੜਾਈ ਵਿੱਚ ਕਾਫ਼ੀ ਹੱਦ ਤੱਕ ਸਫਲਤਾ ਮਿਲ ਰਹੀ ਸੀ, ਪਰ ਤਬਲੀਗੀ ਜਮਾਤ ਨੇ ਸਾਰੀਆਂ ਪ੍ਰਾਪਤੀਆਂ ਉੱਤੇ ਪਾਣੀ ਫੇਰ ਦਿੱਤਾ ਹੈ।
ਸਿਹਤ ਮੰਤਰਾਲੇ ਦੇ ਜਾਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਤਬਲੀਗੀ ਜਮਾਤ ਨਾਲ ਜੁੜੇ ਕੋਰੋਨਾ ਦੇ 647 ਕੇਸ ਪਤਾ ਲੱਗੇ ਹਨ। ਇਸ ਜਮਾਤ ਕਾਰਨ ਮਰੀਜ਼ਾਂ ਦੀ ਗਿਣਤੀ 'ਚ ਤੇਜ਼ ਵਾਧੇ ਦਾ ਹਵਾਲਾ ਦਿੰਦੇ ਹੋਏ ਆਈ ਸੀ ਐਮ ਆਰ ਦੇ ਇੱਕ ਸੀਨੀਅਰ ਵਿਗਿਆਨੀ ਨੇ ਸ਼ੱਕ ਪ੍ਰਗਟਾਇਆ ਕਿ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹੋਰ ਤੇਜ਼ ਰਫ਼ਤਾਰ ਨਾਲ ਵੱਧ ਸਕਦੀ ਹੈ। ਇਸਦੇ ਸਿਖਰ 'ਤੇ ਪਹੁੰਚਣ ਬਾਰੇ ਉਨ੍ਹਾਂ ਕਿਹਾ ਕਿ ਇਹ ਅਪੈ੍ਰਲ ਦੇ ਅੰਤ ਜਾਂ ਮਈ 'ਚ ਵਾਪਰ ਮਿਲ ਸਕਦਾ ਹੈ। ਉਸ ਤੋਂ ਬਾਅਦ ਹੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਉਣੀ ਸ਼ੁਰੂ ਹੋਵੇਗੀ। ਉਨ੍ਹਾਂ ਮੁਤਾਬਕ ਅਗਲਾ ਇੱਕ ਹਫਤਾ ਭਾਰਤ ਲਈ ਅਹਿਮ ਸਾਬਤ ਹੋਵੇਗਾ ਤੇ ਉਸ ਤੋਂ ਬਾਅਦ ਹੀ ਸਥਿਤੀ ਸਾਫ਼ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਇਹ ਪਤਾ ਲੱਗੇਗਾ ਕਿ ਤਬਲੀਗੀ ਜਮਾਤ ਦੇ ਲੋਕ ਆਪਣੇ ਸੰਪਰਕ 'ਚ ਆਏ ਕਿੰਨੇ ਲੋਕਾਂ ਤੱਕ ਇਸ ਵਾਇਰਸ ਨੂੰ ਪੁਚਾ ਚੁੱਕੇ ਹਨ। ਇਸਆਧਾਰ 'ਤੇ ਪਤਾ ਲੱਗੇਗਾ ਕਿ ਚੇਨ ਕਿੱਥੇ ਤੱਕ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ