Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਮਨਪ੍ਰੀਤ ਬਾਦਲ ਨੇ ਕਿਹਾ: ਕੋਰੋਨਾ ਸੰਕਟ ਦੇ ਬਾਵਜੂਦ ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਪੂਰੀ ਤਨਖਾਹ

April 05, 2020 09:39 PM

ਚੰਡੀਗੜ੍ਹ, 5 ਅਪ੍ਰੈਲ (ਪੋਸਟ ਬਿਊਰੋ): ਕੋਰੋਨਾ ਦੇ ਸੰਕਟ ਦੇ ਚਲਦੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਵੱਲੋਂ ਰਾਜ ਦੇ ਜ਼ਿਲ੍ਹਿਆਂ ਨੂੰ ਹੁਣ ਤੱਕ 150 ਕਰੋੜ ਰੁਪਏ ਕੋਰੋਨਾ ਰਾਹਤ ਕਾਰਜਾਂ ਲਈ ਜਾਰੀ ਕੀਤੇ ਗਏ ਹਨ।
ਇਸ ਦੌਰਾਨ ਉਨ੍ਹਾ ਨੇ ਕਿਹਾ ਕਿ ਕਰੋਨਾ ਕਾਰਨ ਪੈਦਾ ਹੋਏ ਸਕੰਟ ਦੇ ਬਾਵਜੂਦ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਨੂੰ ਪੂਰੀਆਂ ਤਨਖਾਹਾਂ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਦੌਰ `ਚ ਸਰਕਾਰ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਅਤੇ ਕਰੋਨਾ ਦੇ ਪਸਾਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਜਾਣਗੇ ਅਤੇ ਇਸ ਕੰਮ ਵਿਚ ਪੈਸੇ ਦੀ ਘਾਟ ਕੋਈ ਅੜਿਕਾ ਨਹੀਂ ਬਣੇਗੀ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਮੈਡੀਕਲ ਉਪਕਰਨ ਅਤੇ ਹੋਰ ਲੋੜੀਂਦਾ ਸਾਜੋ ਸਮਾਨ ਖਰੀਦਣ ਲਈ ਵੀ 50 ਕਰੋੜ ਰੁਪਏ ਦਿੱਤੇ ਗਏ ਹਨ। ਉਨਾਂ ਨੇ ਦੱਸਿਆ ਕਿ ਕੋਵਿਡ 19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ ਤੇ ਵੱਧੀਕ ਮੁੱਖ ਸਕੱਤਰ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ 19 ਨਾਲ ਨਿਪਟਣ ਲਈ ਸਾਜੋ ਸਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ