Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿਸਤਾਨ ਨਾਲ ਚੀਨ ਵੱਲੋਂ ਧੋਖਾ, ਅੰਡਰਵੇਅਰ ਦੇ ਬਣੇ ਮਾਸਕ ਭੇਜ ਦਿੱਤੇ

April 06, 2020 01:16 AM

ਇਸਲਾਮਾਬਾਦ, 5 ਅਪ੍ਰੈਲ (ਪੋਸਟ ਬਿਊਰੋ)- ਕੋਰੋਨਾ ਵਾਇਰਸ ਨਾਲ ਜੂਝ ਰਹੇ ਪਾਕਿਸਤਾਨ ਨੂੰ ਉਸ ਦੇ ਸਦਾਬਹਾਰ ਮਿੱਤਰ ਚੀਨ ਨੇ ਧੋਖਾ ਦੇ ਦਿੱਤਾ ਹੈ। ਚੀਨ ਦਾ ਮੈਡੀਕਲ ਸਪਲਾਈ ਭੇਜਣ ਦਾ ਵਾਅਦਾ ਸੀ ਤੇ ਜਦ ਓਥੋਂ ਆਏ ਸਾਮਾਨ ਨੂੰ ਖੋਲ੍ਹ ਕੇ ਦੇਖਿਆ ਤਾਂ ਪਤਾ ਲੱਗਾ ਕਿ ਐੱਨ-95 ਮਾਸਕ ਦੀ ਜਗ੍ਹਾ ਅੰਡਰਵੇਅਰ ਨਾਲ ਬਣੇ ਮਾਸਕ ਪਾਕਿਸਤਾਨ ਨੂੰ ਫੜਾ ਦਿੱਤੇ ਗਏ ਹਨ। ਯੂਰਪ ਦੇ ਕਈ ਦੇਸ਼ਾਂ ਨੇ ਪਹਿਲਾਂ ਹੀ ਸ਼ਿਕਾਇਤ ਕੀਤੀ ਸੀ ਕਿ ਚੀਨ ਤੋਂ ਮਿਲੇ ਮਾਸਕ ਤੇ ਕਿਟ ਖਰਾਬ ਗੁਣਵੱਤਾ ਦੇ ਹਨ। ਸਪੇਨ ਅਤੇ ਨੀਦਰਲੈਂਡ ਨੇ ਮੈਡੀਕਲ ਸਪਲਾਈ ਵਾਪਸ ਕਰਨ ਦਾ ਵੀ ਫੈਸਲਾ ਕਰ ਲਿਆ ਹੈ।
ਚੀਨ ਨੇ ਪਿਛਲੇ ਦਿਨੀਂ ਪਾਕਿਸਤਾਨ ਨਾਲ ਵਾਅਦਾ ਕੀਤਾ ਸੀ ਕਿ ਉਹ ਉਸ ਨੂੰ ਐੱਨ-95 ਮਾਸਕ ਭੇਜੇਗਾ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਆਏ ਦਿਨ ਕੋਰੋਨਾ ਵਾਇਰਸ ਨਾਲ ਲੜਨ ਦੀ ਤਿਆਰੀ ਬਾਰੇ ਆਪਣੇ ਭਾਸ਼ਣਾਂ ਵਿੱਚ ਚੀਨ ਦਾ ਗੁਣਗਾਨ ਕਰਦੇ ਦੇਖੇ ਜਾਂਦੇ ਹਨ, ਪਰ ਪਾਕਿ ਮੀਡੀਆ ਦੇ ਮੁਤਾਬਕ ਜਦ ਚੀਨ ਤੋਂ ਮੈਡੀਕਲ ਸਪਲਾਈ ਪਾਕਿਸਤਾਨ ਪਹੁੰਚੀ ਤਾਂ ਇਹ ਅੰਡਰਵੇਅਰ ਨਾਲ ਬਣੇ ਮਾਸਕ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਸਿੰਧ ਦੀ ਸੂਬਾਈ ਸਰਕਾਰ ਨੇ ਬਿਨਾਂ ਜਾਂਚ ਕੀਤੇ ਹੀ ਹਸਪਤਾਲਾਂ ਵਿੱਚ ਇਹ ਮਾਸਕ ਵੀ ਭੇਜ ਦਿੱਤੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ