Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਜੇ ਅਭਿਨੇਤਾ ਨਾ ਹੁੰਦੇ ਤਾਂ ਫੌਜੀ ਬਣਦੇ ਵਿੱਕੀ ਕੌਸ਼ਲ

April 06, 2020 08:34 AM

ਰਾਸ਼ਟਰੀ ਪੁਰਸਕਾਰ ਵਿਜੇਤਾ ਐਕਟਰ ਵਿੱਕੀ ਕੌਸ਼ਲ ਜੇ ਐਕਟਰ ਨਾ ਬਣਦੇ ਤਾਂ ਫੌਜੀ ਹੁੰਦੇ। ਦਰਅਸਲ ਸ਼ਾਹਿਦ ਕਪੂਰ, ਅਨੰਨਿਆ ਪਾਂਡੇ ਅਤੇ ਅਰਜੁਨ ਕਪੂਰ ਦੀ ਤਰ੍ਹਾਂ ਵਿੱਕੀ ਕੌਸ਼ਲ ਨੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਸਵਾਲ ਪੁੱਛਣ ਲਈ ਕਿਹਾ ਸੀ। ਇਸ ਦੇ ਬਾਅਦ ਇੱਕ ਯੂਜ਼ਰ ਨੇ ਉਨ੍ਹਾਂ ਤੋਂ ਪਹਿਲਾਂ ਬਾਲੀਵੁੱਡ ਕ੍ਰਸ਼ ਦੇ ਬਾਰੇ ਪੁੱਛਿਆ। ਇਸ ਦੇ ਜਵਾਬ ਵਿੱਚ ਉਨ੍ਹਾਂ ਨੇ ਮਾਧੁਰੀ ਦੀਕਸ਼ਿਤ ਨਾਲ ਇੱਕ ਤਸਵੀਰ ਸਾਂਝੀ ਕੀਤੀ।
ਉਥੇ ਹੀ ਇੱਕ ਪ੍ਰਸ਼ੰਸਕ ਨੇ ਪੁੱਛਿਆ ਕਿ ਜੇ ਤੁਸੀਂ ਐਕਟਰ ਨਾ ਹੁੰਦੇ ਤਾਂ ਕੀ ਹੁੰਦੇ? ਵਿੱਕੀ ਨੇ ਜਵਾਬ ਵਿੱਚ ਫੌਜੀ ਦੀ ਤਸਵੀਰ ਸਾਂਝੀ ਕੀਤੀ। ਗਣਪਤੀ ਵਿਸਰਜਨ ਅਤੇ ਕਲੱਬ ਉਹ ਕਿੱਥੇ ਨੱਚਣਾ ਪਸੰਦ ਕਰਨਗੇ? ਇਸ ਦੇ ਜਵਾਬ ਵਿੱਚ ਵਿੱਕੀ ਨੇ ਗਣਪਤੀ ਵਿਸਰਜਨ ਨੂੰ ਆਪਣੀ ਪਸੰਦ ਦੱਸਿਆ। ਇਸ ਮੌਕੇ ਇੱਕ ਯੂਜ਼ਰ ਨੇ ਉਨ੍ਹਾਂ ਦੇ ਘਰ ਦਾ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਮਜ਼ਾਕੀਆ ਢੰਗ ਨਾਲ ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਦੇ ਗੁਆਂਢ ਆਪਣੇ ਘਰ ਦਾ ਪਤਾ ਦੱਸਿਆ। ਇਸ ਦੌਰਾਨ ਵਿੱਕੀ ਨੇ ਨਿਊ ਯਾਰਕ ਨੂੰ ਆਪਣਾ ਪਸੰਦੀਦਾ ਸ਼ਹਿਰ, ਪਟੋਲਾ ਨੂੰ ਆਪਣਾ ਪਸੰਦੀਦਾ ਪੰਜਾਬੀ ਗਾਣਾ, ‘ਰਮਨ ਰਾਘਵ 2.0’ ਵਿੱਚ ਨਿਭਾਏ ਕਿਰਦਾਰ ਨੂੰ ਸਭ ਤੋਂ ਚੁਣੌਤੀ ਪੂਰਨ ਅਤੇ ‘ਮੁਗਲ ਏ ਆਜ਼ਮ' ਨੂੰ ਆਪਣੀ ਪਸੰਦੀਦਾ ਫਿਲਮ ਦੱਸਿਆ। ਇਸ ਦੇ ਇਲਾਵਾ ਉਨ੍ਹਾਂ ਨੇ ਕੁਝ ਚਟਪਟੇ ਸਵਾਲਾਂ ਦੇ ਵੀ ਜਵਾਬ ਦਿੱਤੇ। ਕੀ ਤੁਸੀਂ ਟੀ ਵੀ ਵਿੱਚ ਐਚ ਡੀ ਚੈਨਲ ਹੋ? ਇੱਕ ਯੂਜ਼ ਦੇ ਇਸ ਸਵਾਲ ਦੇ ਜਵਾਬ ਵਿੱਚ ਵਿੱਕੀ ਨੇ ਲਿਖਿਆ, ‘ਹਾਂ, ਪਰ ਯੂਥਪੇਸਟ ਵਿੱਚ ਨਮਕ ਨਹੀਂ।’ ਵਿੱਕੀ ਆਉਣ ਵਾਲੇ ਦਿਨਾਂ ਵਿੱਚ ‘ਸਰਦਾਰ ਊਧਮ ਸਿੰਘ’ ਅਤੇ ‘ਤਖਤ’ ਵਰਗੀਆਂ ਫਿਲਮਾਂ ਵਿੱਚ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ