Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਭਾਰਤ ਵਿੱਚ ਕੋਰੋਨਾ ਦੇ ਕੇਸ 3578, ਮੌਤਾਂ ਦੀ ਗਿਣਤੀ 89 ਹੋਈ

April 06, 2020 08:39 AM

* ਮਹਾਰਾਸ਼ਟਰ ਵਿੱਚ ਕੋਰੋਨਾ ਦੇ 748 ਕੇਸ, ਮੌਤਾਂ ਦੀ ਗਿਣਤੀ 30 

ਨਵੀਂ ਦਿੱਲੀ, 5 ਅਪਰੈਲ, (ਪੋਸਟ ਬਿਊਰੋ)- ਭਾਰਤ ਵਿੱਚ ਤਾਮਿਲ ਨਾਡੂ ਵਿੱਚ ਇੱਕੋ ਦਿਨ 74, ਮਹਾਰਾਸ਼ਟਰ ਵਿੱਚ 67 ਅਤੇ ਦਿੱਲੀ ਵਿੱਚ ਇਕੋ ਦਿਨ ਵਿੱਚ ਕੋਰੋਨਾ ਦੇ 59 ਨਵੇਂ ਕੇਸ ਪਤਾ ਲੱਗਣ ਨਾਲ ਕੁੱਲ ਪੀੜਤਾਂ ਦੀ ਗਿਣਤੀ 3578 ਤੱਕ ਚਲੀ ਗਈ ਅਤੇ ਇਸ ਵਾਇਰਸ ਕਾਰਨ ਅੱਜ ਤਕ 89 ਲੋਕਾਂ ਦੀ ਮੌਤ ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲਾ ਦੀ ਐਤਵਾਰ ਨੂੰ ਜਾਰੀ ਰਿਪੋਰਟ ਮੁਤਾਬਕ ਕੋਰੋਨਾ ਦਾ ਕਹਿਰ ਭਾਰਤ ਦੇ 29 ਰਾਜਾਂ ਤੇ ਕੇਂਦਰੀ ਪ੍ਰਦੇਸ਼ਾਂ ਵਿੱਚ ਫੈਲ ਚੁੱਕਾ ਅਤੇ 3578 ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚ 65 ਵਿਦੇਸ਼ੀ ਮਰੀਜ਼ ਸ਼ਾਮਲ ਹਨ। ਇਸ ਦੌਰਾਨ ਦੇਸ਼ ਵਿੱਚ ਅੱਜ ਤਕ 89 ਲੋਕਾਂ ਦੀ ਮੌਤ ਹੋਈ, ਪਰ 267 ਲੋਕ ਠੀਕ ਹੋਏ ਹਨ। ਮਹਾਰਾਸ਼ਟਰ ਦੇ ਸਭ ਤੋਂ ਵੱਧ 748 ਲੋਕ ਪੀੜਤ ਹਨ ਤੇ 24 ਲੋਕਾਂ ਦੀ ਮੌਤ ਹੋਈ ਹੈ। ਦੂਸਰੇ ਥਾਂ ਤਾਮਿਲ ਨਾਡੂ ਵਿੱਚ 485 ਲੋਕ ਪੀੜਤ ਹਨ ਅਤੇ ਤਿੰਨ ਮੌਤਾਂ ਹੋਈਆਂ ਹਨ। ਦਿੱਲੀ ਵਿੱਚ ਵੀ ਕੇਸਾਂ ਦੀ ਗਿਣਤੀ ਪੰਜ ਸੌ ਤੋਂ ਟੱਪ ਕੇ ਤਾਮਿਲ ਨਾਡੂ ਤੋਂ ਵਧ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ