Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਪੰਜਾਬ

ਮਹਿੰਗਾ ਮਾਲ ਵੇਚਣ ਵਾਲੇ ਦੋ ਜਣਿਆਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ

April 06, 2020 11:42 PM

ਜਲੰਧਰ, 6 ਅਪ੍ਰੈਲ (ਪੋਸਟ ਬਿਊਰੋ)- ਕਰਫਿਊ ਦਾ ਨਿਯਮ ਤੋੜਨ ਵਾਲੇ ਦੁਕਾਨਦਾਰਾਂ 'ਤੇ ਸਖਤੀ ਦੌਰਾਨ ਕੱਲ੍ਹ ਪ੍ਰਸ਼ਾਸਨ ਨੇ ਨੂਰਮਹਿਲ ਵਿੱਚ ਦੋ ਦੁਕਾਨਦਾਰਾਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਕੀਤਾ ਅਤੇ ਇੱਕ ਦੁਕਾਨਦਾਰ ਦੇ ਖਿਲਾਫ ਕਾਲਾਬਾਜ਼ਾਰੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ।
ਜ਼ਿਲਾ ਫੂਡ ਐਂਡ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਇਸ ਬਾਰੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਨੂਰਮਹਿਲ ਵਿੱਚ ਚੈਕਿੰਗ ਕੀਤੀ ਤਾਂ ਮੈਸਰਜ਼ ਬਰਕਤ ਰਾਮ ਮਹਿੰਦਰ ਪਾਲ ਨੇ ਆਪਣੀ ਦੁਕਾਨ ਖੋਲ੍ਹੀ ਸੀ ਤੇ ਉਥੇ ਗ੍ਰਾਹਕਾਂ ਨੂੰ ਸਾਮਾਨ ਵੇਚ ਰਿਹਾ ਸੀ। ਗ੍ਰਾਹਕਾਂ ਤੋਂ ਪੈਸੇ ਵੱਧ ਵਸੂਲੇ ਜਾ ਰਹੇ ਸਨ। ਇਸ ਕਾਰਨ ਦੁਕਾਨਦਾਰ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਅਤੇ ਮਹਿੰਗੇ ਭਾਅ 'ਤੇ ਸਾਮਾਨ ਦੀ ਵਿਕਰੀ ਕਰਨ 'ਤੇ ਉਸ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਆਧਾਰ ਸੁਪਰ ਸਟੋਰ ਦੇ ਮਾਲਕ ਨੇ ਦੁਕਾਨ 'ਤੇ ਰੇਟ ਲਿਸਟ ਵੀ ਨਹੀਂ ਲਾਈ ਸੀ। ਇਸ 'ਤੇ ਉਸ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਡੀ ਐੱਫ ਐੱਸ ਸੀ ਨਰਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਨੂੰ ਕਰਫਿਊ ਪਾਸ ਦਿੱਤੇ ਗਏ ਹਨ ਉਹ ਸਿਰਫ ਫੋਨ 'ਤੇ ਆਰਡਰ ਲੈ ਕੇ ਹੋਮ ਡਲਿਵਰੀ ਕਰ ਸਕਦੇ ਹਨ। ਉਨ੍ਹਾਂ ਨੂੰ ਰੇਟ ਵੀ ਸਪੱਸ਼ਟ ਦੱਸਣੇ ਹੋਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ