Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬੁਆਏ ਫਰੈਂਡ ਨੇ ਫੋਨ ਨਾ ਚੁੱਕਿਆ ਤਾਂ ਕੁੜੀ ਨੇ ਫਾਹਾ ਲੈ ਲਿਆ

April 06, 2020 11:45 PM

ਜਲੰਧਰ, 6 ਅਪ੍ਰੈਲ (ਪੋਸਟ ਬਿਊਰੋ)- ਸੈਣੀ ਕਲੋਨੀ 'ਚ ਇੱਕ 19 ਸਾਲਾ ਕੁੜੀ ਨੇ ਬੁਆਏ ਫਰੈਂਡ ਵੱਲੋਂ ਫੋਨ ਨਾ ਚੁੱਕਣ 'ਤੇ ਫਾਹਾ ਲੈ ਕੇ ਜਾਨ ਦੇ ਦਿੱਤੀ ਹੈ। ਇਸ ਲੜਕੀ ਨੇ ਤਿੰਨ ਮਹੀਨੇ ਪਹਿਲਾਂ ਵੀ ਨਸ ਕੱਟ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਡਾਕਟਰਾਂ ਨੇ ਉਸ ਨੂੰ ਬਚਾ ਲਿਆ ਸੀ। ਮ੍ਰਿਤਕਾ ਦੀ ਪਛਾਣ ਲਕਸ਼ਮੀ ਵਜੋਂ ਹੋਈ ਹੈ।
ਥਾਣਾ ਨੰਬਰ 8 ਦੇ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੈਣੀ ਕਲੋਨੀ 'ਚ ਇੱਕ ਕੁੜੀ ਨੇ ਸੁਸਾਈਡ ਕਰ ਲਿਆ ਹੈ। ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਕਿ 19 ਸਾਲ ਦੀ ਲਕਸ਼ਮੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਾਂਚ ਵਿੱਚ ਪੁਲਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਨਿਰਮਲ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਪਤਾ ਲੱਗਾ ਕਿ ਲੜਕੀ ਯੂ ਪੀ ਵਿੱਚ ਰਹਿੰਦੇ ਇੱਕ ਨੌਜਵਾਨ ਨਾਲ ਪ੍ਰੇਮ ਕਰਦੀ ਸੀ, ਪਰ ਕੁਝ ਦਿਨਾਂ ਤੋਂ ਉਹ ਉਸ ਦਾ ਫੋਨ ਨਹੀਂ ਚੁੱਕ ਰਿਹਾ ਸੀ, ਜਿਸ ਕਾਰਨ ਲੜਕੀ ਨੇ ਖੁਦਕੁਸ਼ੀ ਕਰ ਲਈ। ਉਕਤ ਪਰਵਾਰ ਯੂ ਪੀ ਦਾ ਵਸਨੀਕ ਹੈ। ਲੜਕੀ ਦੇ ਪਰਵਾਰ ਵਾਲਿਆਂ ਨੇ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ