Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਔਰਤ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ

April 06, 2020 11:46 PM

ਪਾਤੜਾਂ, 6 ਅਪ੍ਰੈਲ (ਪੋਸਟ ਬਿਊਰੋ)- ਉਤਰੀ ਭਾਰਤ ਦੇ ਸਭ ਤੋਂ ਵੱਡੇ ਕਾਰ ਬਾਜ਼ਾਰ ਪਾਤੜਾਂ ਵਿੱਚ ਕੱਲ੍ਹ ਪੁਰਾਣੀਆਂ ਕਾਰਾਂ ਦੀ ਵੇਚ-ਖਰੀਦ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਪਤਨੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਲਈ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪੱਖੋਂ ਪ੍ਰੇਸ਼ਾਨ ਸੀ। ਉਸ ਨੂੰ ਮੁੱਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਘਰ ਵਿੱਚ ਵਾਪਰੀ ਇਸ ਘਟਨਾ ਦਾ ਪਤਾ ਲੱਗਦਿਆਂ ਸਾਰ ਡੀ ਐਸ ਪੀ ਪਾਤੜਾਂ ਦਲਬੀਰ ਸਿੰਘ ਗਰੇਵਾਲ ਨੇ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਪਾਤੜਾਂ ਦੇ ਨਰਵਾਣਾ ਰੋਡ 'ਤੇ ਪੰਜਾਹ ਫੁੱਟੀ ਰੋਡ ਦੇ ਵਾਸੀ ਦਰਬਾਰਾ ਸਿੰਘ ਹਰਿਆਉ ਅਤੇ ਪਤਨੀ ਜਸਪ੍ਰੀਤ ਕੌਰ (40) ਦੀ ਬੇਟੀ ਕੁਝ ਸਮਾਂ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ ਜਿੱਥੇ ਕੁਝ ਦਿਨ ਪਹਿਲਾਂ ਉਸ ਦੇ ਨਾਲ ਪੜ੍ਹਦੀ ਉਸ ਦੀ ਸਹੇਲੀ ਨੂੰ ਕੋਰੋਨਾ ਪਾਜ਼ੀਟਿਵ ਆਉਣ ਦਾ ਫੋਨ ਉਸ ਦੀ ਬੇਟੀ ਨੇ ਕੀਤਾ ਸੀ। ਉਸ ਪਿੱਛੋਂ ਉਹ ਲਗਾਤਾਰ ਪ੍ਰੇਸ਼ਾਨ ਰਹਿਣ ਲੱਗੀ ਤੇ ਕੱਲ੍ਹ ਬਾਅਦ ਦੁਪਹਿਰ ਉਸ ਨੇ ਆਪਣੇ ਘਰ ਕੇ ਆਤਮ ਹੱਤਿਆ ਕਰ ਲਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ